May 7, 2026

ਕਿਸਾਨੀ ਹਿੱਤਾਂ ਨਾਲ ਕੀਤੀ ਗਈ ਗਦਾਰੀ ਕਾਰਨ ਪੰਜਾਬ ਦੇ ਲੋਕ ਬਾਦਲ ਪਰਿਵਾਰ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ-ਬਲਬੀਰ ਸਿੱਧੂ

‘ਬਾਦਲ ਪਰਿਵਾਰ ਪੰਥ ਅਤੇ ਪੰਜਾਬ ਉੱਤੇ ਚੜੀ ਅਮਰ ਵੇਲ ਹੈ’ ਚੰਡੀਗੜ – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਕਿਹਾ ਹੈ ਕਿ ‘ਬਾਦਲ ਪਰਿਵਾਰ’ ਵਲੋਂ ਪੰਜਾਬੀਆਂ ਖਾਸ ਕਰ ਕੇ ਕਿਸਾਨਾਂ ਦੇ ਹਿੱਤਾਂ ਨਾਲ ਕੀਤੀ ਗਈ ਨੰਗੀ ਚਿੱਟੀ ਗਦਾਰੀ ਕਾਰਨ ਪੰਜਾਬ ਦੇ ਲੋਕ ਇਸ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ।ਸਿਹਤ […]

ਪਹਿਲੇ ਟੀ-20 ਮੈਚ ਵਿਚ ਭਾਰਤ ਨੇ ਆਸਟਰੇਲੀਆ ਨੂੰ ਹਰਾਇਆ

ਕੈਨਬਰਾ – ਹਰਫਨਮੌਲਾ ਰਵਿੰਦਰ ਜਡੇਜਾ ਦੀਆਂ ਸ਼ਾਨਦਾਰ 44 ਦੌੜਾਂ ਨਾਲ ਭਾਰਤ ਨੇ ਪਹਿਲੇ ਟੀ-20 ਮੈਚ ਵਿਚ ਆਸਟਰੇਲੀਆ ਨੂੰ 11 ਦੌੜਾਂ ਨਾਲ ਹਰਾ ਦਿੱਤਾ ਹੈ। ਰਵਿੰਦਰ ਜਡੇਜਾ ਦੇ ਸੱਟ ਲੱਗਣ ਤੋਂ ਬਾਅਦ ਉਸ ਦੀ ਥਾਂ ’ਤੇ ਆਏ ਯੁਜਵੇਂਦਰ ਚਾਹਲ ਨੇ ਸ਼ਾਨਦਾਰੀ ਗੇਂਦਬਾਜ਼ੀ ਕਰਦਿਆਂ ਟੀਮ ਨੂੰ ਜਿੱਤ ਦਿਵਾਈ। ਦੂਜੇ ਪਾਸੇ ਜਡੇਜਾ ਦੀ ਥਾਂ ਚਹਿਲ ਨੂੰ ਖਿਡਾਉਣ ਦਾ […]

ਗਿੱਪੀ ਗਰੇਵਾਲ ਨੇ ਵੀ ਦਿੱਲੀ ਧਰਨੇ ‘ਚ ਜਾਣ ਦਾ ਕੀਤਾ ਐਲਾਨ

ਚੰਡੀਗੜ੍ਹ – ਕਿਸਾਨ ਅੰਦੋਲਨ ਦੇ ਨਾਲ ਜਿਥੇ ਹਰ ਵਰਗ ਅੱਜ ਮੋਢੇ ਨਾਲ ਮੋਢਾ ਲਾ ਡਟਿਆ ਹੋਇਐ, ਉਥੇ ਹੀ ਪੰਜਾਬ ਦੀ ਜਵਾਨੀ ਨੂੰ ਇਸ ਅੰਦੋਲਨ ‘ਚ ਵੱਡੇ ਪੱਧਰ ‘ਤੇ ਹਿੱਸਾ ਦਿਵਾਉਣ ਲਈ ਗਾਇਕਾਂ ਦਾ ਕਾਫੀ ਰੋਲ ਰਿਹਾ। ਦਿੱਲੀ ਦੇ ਸਿੰਘੂ ਬਾਰਡਰ ‘ਤੇ ਪਿਛਲੇ ਕਈ ਦਿਨਾਂ ਤੋਂ ਜਿੱਥੇ ਕਿਸਾਨ ਡਟੇ ਹੋਏ ਨੇ ਉਥੇ ਹੀ ਕਈ ਪੰਜਾਬੀ ਨਾਮੀ […]