ਅਲਬਰਟਾ ਵਿੱਚ ਵੱਧ ਰਹੇ ਹਨ ਕੋਰੋਨਾ ਦੇ ਮਾਮਲੇ
ਐਡਮਿੰਟਨ – ਅਬਲਰਟਾ ਸੂਬੇ ਵਿਚ ਕੋਰੋਨਾ ਦੇ 1,854 ਨਵੇਂ ਮਾਮਲੇ ਦਰਜ ਕੀਤੇ ਗਏ ਹਨ| ਸੂਬੇ ਨੇ ਬੀਤੇ ਦਿਨ ਲਗਭਗ 20,000 ਲੋਕਾਂ ਦਾ ਕੋਰੋਨਾ ਟੈਸਟ ਕੀਤਾ| ਇਸ ਸਮੇਂ 17,743 ਸਰਗਰਮ ਮਾਮਲੇ ਹਨ, ਜਿਨ੍ਹਾਂ ਵਿਚੋਂ ਅਲਬਰਟਾ ਦੇ 511 ਮਾਮਲੇ ਹਨ ਅਤੇ ਇਨ੍ਹਾਂ ਵਿਚੋਂ 97 ਗੰਭੀਰ ਹਾਲਤ ਵਿਚ ਇਲਾਜ ਕਰਵਾ ਰਹੇ ਹਨ|ਮੁੱਖ ਸਿਹਤ ਅਧਿਕਾਰੀ ਡਾਕਟਰ ਡੀਨਾ ਹਿਨਸ਼ਾਅ ਨੇ […]




