May 7, 2026

ਈ.ਡੀ. ਜਾਂ ਕਿਸੇ ਹੋਰ ਤੋਂ ਨਹੀਂ ਡਰਦਾ’, ਕੈਪਟਨ ਅਮਰਿੰਦਰ ਸਿੰਘ ਦਾ ਐਲਾਨ

ਸਵਾਲ ਕੀਤਾ ‘ਨਹੀਂ ਜਾਣਦਾ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਪਦਮ ਵਿਭੂਸ਼ਣ ਕਿਉਂ ਮਿਲਿਆ’, ਪੁੱਛਿਆ ‘ਕੀ ਹਰਸਿਮਰਤ ਅਨਪੜ ਹੈ?’ ਚੰਡੀਗੜ – ਸੂਬੇ ਦੀਆਂ ਸਮੂਹ ਵਿਰੋਧੀ ਪਾਰਟੀਆਂ ਨੂੰ ਆਪਣੇ ਹਿੱਤਾਂ ਦੀ ਪੂਰਤੀ ਲਈ ਕਿਸਾਨਾਂ ਦੀਆਂ ਜ਼ਿੰਦਗੀਆਂ ਨੂੰ ਸਿਆਸਤ ਹਿੱਤ ਵਰਤਣ ਲਈ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ […]

ਸ਼ਹੀਦੀ ਸਮਾਰਕਾਂ ਦਾ ਆਪਣਾ ਮਹਤੱਵ ਹੁੰਦਾ ਹੈ ਅਤੇ ਹਰ ਦੇਸ਼ਵਾਸੀ ਨੂੰ ਆਪਣੇ ਸ਼ਹੀਦਾਂ ‘ਤੇ ਮਾਣ ਹੋਣਾ ਚਾਹੀਦਾ ਹੈ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸ਼ਹੀਦੀ ਸਮਾਰਕਾਂ ਦਾ ਆਪਣਾ ਮਹਤੱਵ ਹੁੰਦਾ ਹੈ ਅਤੇ ਹਰ ਦੇਸ਼ਵਾਸੀ ਨੂੰ ਆਪਣੇ ਸ਼ਹੀਦਾਂ ‘ਤੇ ਮਾਣ ਹੋਣਾ ਚਾਹੀਦਾ ਹੈ| ਉਨ੍ਹਾਂ ਨੇ ਕਿਹਾ ਕਿ ਅੰਬਾਲਾ ਕੈਂਟ ਵਿਚ 1857 ਦੇ ਭਾਰ ਦੇ ਅਤੇ ਸੁਤੰਤਰਤਾ ਸੰਗ੍ਰਾਮ ਦੇ ਸ਼ਹੀਦਾਂ ਦੇ ਸਨਮਾਨ ਵਿਚ ਬਣਾਏ ਜਾ ਰਹੇ ਵਾਰ ਮੈਮੋਰਿਅਲ ਵਿਚ ਹਰਿਆਣਾ, […]

ਮੁੱਖ ਮੰਤਰੀ ਵੱਲੋਂ ਉੱਘੇ ਵਿਗਿਆਨੀ ਅਤੇ ਕਲਾ ਦੇ ਕਦਰਦਾਨ ਡਾਕਟਰ ਨਰਿੰਦਰ ਸਿੰਘ ਕਪਾਨੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਦੇ ਜੰਮਪਲ ਉੱਘੇ ਅਮਰੀਕੀ ਸਾਇੰਸਦਾਨ ਅਤੇ ਸਿੱਖ ਕਲਾ ਤੇ ਸਾਹਿਤ ਦੇ ਸਰਪ੍ਰਸਤ ਡਾ. ਨਰਿੰਦਰ ਸਿੰਘ ਕਪਾਨੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਹ 94 ਵਰ੍ਹਿਆਂ ਦੇ ਸਨ ਜੋ ਸ਼ੁੱਕਰਵਾਰ ਨੂੰ ਅਮਰੀਕਾ ਵਿਖੇ ਕੈਲੋਫੋਰਨੀਆ ਵਿਖੇ ਚੱਲ ਵਸੇ। ਉਹ ਆਪਣੇ ਪਿੱਛੇ ਇਕ ਪੁੱਤਰ ਅਤੇ ਇਕ […]