May 10, 2026

ਬਾਬਾ ਵਿਸ਼ਵਕਰਮਾ ਜੀ ਸਿ੍ਰਸ਼ਟੀ ਦੇ ਸ੍ਰੇਸ਼ਟ ਨਿਰਮਾਤਾ – ਸੁੰਦਰ ਸ਼ਾਮ ਅਰੌੜਾ -ਸਮਾਜ ਦੇ ਹਰੇਕ ਵਰਗ ਨੂੰ ਬਾਬਾ ਵਿਸ਼ਵਕਰਮਾ ਦੀ ਸੋਚ ਤੇ ਚੱਲਣ ਦਾ ਸੱਦਾ

ਵਿਸ਼ਵਕਰਮਾ ਮੰਦਰ ਬਿਲਡਿੰਗ ਦੀ ਉਸਾਰੀ ਲਈ ੧੧ ਲੱਖ ਰੁਪਏ ਦੀ ਗ੍ਰਾਂਟ ਦਾ ਕੀਤਾ ਐਲਾਨ ਚੰਡੀਗੜ੍ਹ – ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਕਿਰਤ ਦੇ ਦੇਵਤਾ ਵਜੋਂ ਜਾਣੇ ਜਾਂਦੇ ਬਾਬਾ ਵਿਸ਼ਵਕਰਮਾ ਜੀ ਪੂਰੇ ਬ੍ਰਹਿਮੰਡ (ਸਿ੍ਰਸ਼ਟੀ) ਦੇ ਸ੍ਰੇਸ਼ਟ ਨਿਰਮਾਤਾ ਹਨ, ਜਿਨ੍ਹਾਂ ਨੂੰ ਸਨਅਤਾਂ ਵਿੱਚ ਕਿਰਤੀਆਂ ਵੱਲੋਂ ਵਰਤੀ ਜਾਂਦੀ ਮਸ਼ੀਨਰੀ ਅਤੇ […]

ਹਰਿਆਣਾ ਦੇ ਮੁੱਖ ਮੰਤਰੀ ਨੇ ਡਿਪਟੀ ਰਾਜਪਾਲ ਚੰਦਰਾਵਤੀ ਦੀ ਮੌਤ ‘ਤੇ ਸ਼ੋਗ ਪ੍ਰਗਟਾਇਆ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਪੁਡੁਚੇਰੀ ਦੀ ਸਾਬਕਾ ਡਿਪਟੀ ਰਾਜਪਾਲ ਚੰਦਰਾਵਤੀ ਦੀ ਮੌਤ ‘ਤੇ ਡੂੰਘਾ ਸ਼ੋਕ ਪ੍ਰਗਟਾ ਕੇ ਪੀੜਿਤ ਪਰਿਵਾਰ ਪ੍ਰਤੀ ਦਿਲੀ ਹਮਦਰਦੀ ਜਤਾਈ ਹੈ| ਚੰਦਰਾਵਤੀ ਦਾ ਅੱਜ ਸਵੇਰੇ ਮੌਤ ਹੋ ਗਈ| ਉਹ 92 ਸਾਲ ਦੀ ਸੀ ਅਤੇ ਕੁਝ ਸਮੇਂ ਤੋਂ ਬਿਮਾਰੀ ਚਲ ਰਹੀ ਸੀ| ਉਨਾਂ ਨੇ ਪੀਜੀਆਈ, ਰੋਹਤਕ ਵਿਚ ਆਖਰੀ […]

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਤਾਬਦੀ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਭਾਈ ਲੌਂਗੋਵਾਲ ਸਮੇਤ ਪੰਥਕ ਸ਼ਖ਼ਸੀਅਤਾਂ ਰਹੀਆਂ ਮੌਜੂਦ ਅੰਮ੍ਰਿਤਸਰ – ਵੱਡੀਆਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਦਾ ਮੁੱਖ ਸਮਾਗਮ 17 ਨਵੰਬਰ […]