ਦਿੱਲੀ ਵਿੱਚ ਪ੍ਰਦੂਸ਼ਣ ਕਾਰਨ ਵੱਧ ਰਿਹਾ ਕੋਰੋਨਾ : ਕੇਜਰੀਵਾਲ
ਨਵੀਂ ਦਿੱਲੀ – ਪ੍ਰਦੂਸ਼ਣ ਦੇ ਮੁੱਦੇ ਤੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਪ੍ਰਦੂਸ਼ਣ ਕਾਰਨ ਦਿੱਲੀ ਵਿੱਚ ਕੋਰੋਨਾ ਵੱਧ ਰਿਹਾ ਹੈ| ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਉਨ੍ਹਾਂ ਕਿਹਾ ਕਿ ਪਿਛਲੇ 10-12 ਸਾਲਾਂ ਵਿੱਚ ਹਰ ਸਾਲ ਅਕਤੂਬਰ ਅਤੇ ਨਵੰਬਰ ਵਿੱਚ ਪਰਾਲੀ ਨੂੰ ਸਾੜਨ ਕਾਰਨ ਪੂਰਾ ਉਤਰੀ ਭਾਰਤ ਪਰੇਸ਼ਾਨ ਰਹਿੰਦਾ ਹੈ| ਇਸ […]




