May 10, 2026

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੀ ਤਾਕਤ ਨੂੰ ਕਮਜ਼ੋਰੀ ਵਿੱਚ ਬਦਲਿਆ : ਰਾਹੁਲ ਗਾਂਧੀ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੇਸ਼ ਦੀ ਆਰਥਿਕ ਸਥਿਤੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਦੀ ਆਲੋਚਨਾ ਕੀਤੀ| ਰਾਹੁਲ ਨੇ ਕਿਹਾ ਕਿ ਭਾਰਤ ਪਹਿਲੀ ਵਾਰ ਆਰਥਿਕ ਮੰਦੀ ਦੀ ਲਪੇਟ ਵਿੱਚ ਆਇਆ ਹੈ| ਰਾਹੁਲ ਨੇ ਟਵੀਟ ਕੀਤਾ ਕਿ ਭਾਰਤ ਦੇ ਇਤਿਹਾਸ ਵਿੱਚ ਪਹਿਲੀ ਵਾਰ ਆਰਥਿਕ ਮੰਦੀ ਆਈ ਹੈ| […]

ਸਮਰਿਤੀ ਇਰਾਨੀ ਨੇ ਕੋਰੋਨਾ ਵਾਇਰਸ ਨੂੰ ਦਿੱਤੀ ਮਾਤ

ਨਵੀਂ ਦਿੱਲੀ – ਕੇਂਦਰੀ ਮੰਤਰੀ ਸਮਰਿਤੀ ਇਰਾਨੀ ਨੇ ਕਿਹਾ ਕਿ ਉਹ ਕੋਰੋਨਾ ਵਾਇਰਸ ਤੋਂ ਮੁਕਤ ਹੋ ਗਈ ਹੈ| ਉਨ੍ਹਾਂ ਦੀ ਟੈਸਟ ਰਿਪੋਰਟ ਨੈਗੇਟਿਵ ਆਈ ਹੈ| ਉਨ੍ਹਾਂ ਨੇ 28 ਅਕਤੂਬਰ ਨੂੰ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਜਾਣਕਾਰੀ ਟਵਿੱਟਰ ਤੇ ਦਿੱਤੀ ਸੀ| ਉਹਨ੍ਹਾਂ ਨੇ ਟਵੀਟ ਕੀਤਾ ਕਿ ਕੋਵਿਡ ਜਾਂਚ ਵਿੱਚ ਲਾਗ ਮੁਕਤ ਹੋਣ ਦੀ ਪੁਸ਼ਟੀ ਹੋਈ […]

ਪੰਜਾਬ ਸਰਕਾਰ ਵਲੋਂ ਵੱਖ-ਵੱਖ ਯੋਜਨਾਵਾਂ ਅਤੇ ਵਿਕਾਸ ਪ੍ਰਾਜੈਕਟਾਂ ਤਹਿਤ ਬਕਾਇਆ ਭੁਗਤਾਨਾਂ ਦੀ ਅਦਾਇਗੀ ਲਈ 405.34 ਕਰੋੜ ਰੁਪਏ ਜਾਰੀ

25.57 ਲੱਖ ਲਾਭਪਾਤਰੀਆਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੇ 197.46 ਕਰੋੜ ਰੁਪਏ ਜਾਰੀ ਚੰਡੀਗੜ੍ਹ – ਪੰਜਾਬ ਸਰਕਾਰ ਵਲੋਂ ਵੀਰਵਾਰ ਨੂੰ ਵੱਖ-ਵੱਖ ਯੋਜਨਾਵਾਂ ਅਤੇ ਵਿਕਾਸ ਪ੍ਰਾਜੈਕਟਾਂ ਦੀ ਅਦਾਇਗੀ ਲਈ 405.34 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ ਜਿਸ ਵਿੱਚੋਂ ਸਮਾਜਿਕ ਸੁਰੱਖਿਆ ਪੈਨਸ਼ਨਾਂ/ਹੋਰ ਵਿੱਤੀ ਸਹਾਇਤਾ ਯੋਜਨਾਵਾਂ ਲਈ 197.46 ਕਰੋੜ ਰੁਪਏ ਅਤੇ ਸਮਾਰਟ ਫੋਨਾਂ ਲਈ 86 ਕਰੋੜ ਰੁਪਏ […]