May 10, 2026

ਪ੍ਰਸਿੱਧ ਸੂਫੀ ਗਾਇਕ ਉਸਤਾਦ ਸ਼ੌਕਤ ਅਲੀ ਮਤੋਈ ਦਾ ਦਿਹਾਂਤ

ਪ੍ਰਸਿੱਧ ਸੂਫੀ ਗਾਇਕ ਉਸਤਾਦ ਜਨਾਬ ਸ਼ੌਕਤ ਅਲੀ ਮਤੋਈ ਦਾ ਦੇਰ ਰਾਤ ਦਿਹਾਂਤ ਹੋ ਗਿਆ|ਜ਼ਿਕਰਯੋਗ ਹੈ ਕਿ ਸ਼ੌਕਤ ਅਲੀ ਮਤੋਈ ਨੂੰ ਬੀਤੇ ਦਿਨ ਹਾਰਟ ਅਤੇ ਕਿਡਨੀ ਦੀ ਤਕਲੀਫ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਹ ਜੇਰੇ ਇਲਾਜ਼ ਸਨ|

ਸੁਪਰੀਮ ਕੋਰਟ ਵਲੋਂ ਪਟਾਕਿਆਂ ਤੇ ਪਾਬੰਦੀ ਦੇ ਹੁਕਮ ਵਿੱਚ ਦਖਲਅੰਦਾਜ਼ੀ ਕਰਨ ਤੋਂ ਇਨਕਾਰ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਹਵਾ ਪ੍ਰਦੂਸ਼ਣ ਤੇ ਰੋਕ ਲਗਾਉਣ ਦੇ ਇਰਾਦੇ ਨਾਲ ਕਾਲੀ ਪੂਜਾ ਮੌਕੇ ਪੱਛਮੀ ਬੰਗਾਲ ਵਿੱਚ ਪਟਾਕਿਆਂ ਦੀ ਵਿਕਰੀ ਤੇ ਪਾਬੰਦੀ ਲਗਾਉਣ ਦੇ ਕਲਕੱਤਾ ਹਾਈ ਕੋਰਟ ਦੇ ਹੁਕਮ ਵਿੱਚ ਦਖਲਅੰਦਾਜ਼ੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ| ਕੋਰਟ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਜੀਵਨ ਬਚਾਉਣਾ ਵੱਧ ਮਹੱਤਵਪੂਰਨ ਹੈ| ਜੱਜ ਧਨੰਜਯ […]

ਚਿੱਤਰਕਲਾ ਵਰਕਸ਼ਪ ਵਿਚ ਭਾਗ ਲੈਣ ਵਾਲੇ ਚਿੱਤਰਕਾਰ

ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਸਬੰਧੀ ਲਗਾਈ ਗਈ ਚਿੱਤਰਕਲਾ ਵਰਕਸ਼ਾਪ ਵਿਚ 31 ਚਿੱਤਰਕਾਰਾਂ ਅਤੇ ਤਿੰਨ ਸਹਿਯੋਗੀਆਂ ਨੇ ਭਾਗ ਲਿਆ। ਇਨ੍ਹਾਂ ਵਿਚ ਸ. ਅਮਰਜੀਤ ਸਿੰਘ ਬਠਿੰਡਾ, ਸ. ਹਰਦਰਸ਼ਨ ਸਿੰਘ ਸੋਹਲ ਬਠਿੰਡਾ, ਸ. ਅਮਰ ਸਿੰਘ ਲੁਧਿਆਣਾ, ਸ. ਗੁਰਵਿੰਦਰਪਾਲ ਸਿੰਘ ਅੰਮ੍ਰਿਤਸਰ, ਸ. ਕੁਲਵੰਤ ਸਿੰਘ ਅੰਮ੍ਰਿਤਸਰ, ਸ੍ਰੀ ਅਸ਼ਨਵੀ ਵਰਮਾ ਟਾਂਡਾ, ਸ. ਬਾਜ਼ ਸਿੰਘ ਮਲੋਟ, ਸ. ਗੁਰਪ੍ਰੀਤ ਸਿੰਘ […]