May 10, 2026

ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਸੰਸਥਾ ਦੇ ਲਾਸਾਨੀ ਇਤਿਹਾਸ ਰੂਪਮਾਨ ਕਰੇਗੀ ਚਿੱਤਰ ਪ੍ਰਦਰਸ਼ਨੀ

ਚਿੱਤਰਕਲਾ ਵਰਕਸ਼ਾਪ ਦੌਰਾਨ 31 ਚਿੱਤਰਕਾਰਾਂ ਨੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸਬੰਧੀ ਤਿਆਰ ਕੀਤੇ ਚਿੱਤਰ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਲਗਾਈ ਗਈ ਚਿੱਤਰਕਲਾ ਵਰਕਸ਼ਾਪ ਦੌਰਾਨ 31 ਚਿੱਤਰਕਾਰਾਂ ਵੱਲੋਂ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਰੂਪਮਾਨ ਕਰਦੇ ਚਿੱਤਰ ਬਣਾਏ ਗਏ ਹਨ। ਅੱਜ […]

ਮੁੱਖ ਮੰਤਰੀ ਵੱਲੋਂ ਸਾਬਕਾ ਕਾਂਗਰਸੀ ਵਿਧਾਇਕ ਬ੍ਰਿਜ ਲਾਲ ਗੋਇਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਵੀ ਗੋਇਲ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟਾਇਆ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸਾਬਕਾ ਕਾਂਗਰਸੀ ਵਿਧਾਇਕ ਬ੍ਰਿਜ ਲਾਲ ਗੋਇਲ (82) ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰੀ ਗੋਇਲ ਜਿਨ੍ਹਾਂ ਦਾ ਬੀਤੀ ਰਾਤ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ, ਆਪਣੇ ਪਿੱਛੇ […]

ਪੇਂਡੂ ਵਿਕਾਸ ਲਈ ਸਮਾਰਟ ਵਿਲੇਜ ਕੰਪੇਨ ਦੇ ਦੂਜੇ ਪੜਾਅ ਤਹਿਤ 17440 ਵਿਕਾਸਮੁਖੀ ਕੰਮਾਂ ਦੀ 327 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂਆਤ

ਮੁੱਖ ਮੰਤਰੀ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਪੇਂਡੂ ਖੇਤਰਾਂ ਵਿਚਲੇ ਵਿਕਾਸ ਪ੍ਰਾਜੈਕਟ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਮਹੱਤਵਪੂਰਨ ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੇ ਜਾਣ ਤੋਂ ਤੁਰੰਤ ਬਾਅਦ ਹੀ ਸੂਬੇ ਭਰ ਦੀਆਂ ਗ੍ਰਾਮ ਪੰਚਾਇਤਾਂ ਵਿੱਚ 17440 ਵਿਕਾਸਮੁਖੀ ਕੰਮ 327 […]