May 10, 2026

ਪੰਜਾਬ ਨੇ ਸਹਿਕਾਰੀ ਸੰਸਥਾਵਾਂ ਨੂੰ ਹੁਲਾਰਾ ਦੇਣ ਲਈ ਨਾਬਾਰਡ ਕੋਲੋਂ 1000 ਕਰੋੜ ਰੁਪਏ ਦੀ ਸਹਾਇਤਾ ਮੰਗੀ

ਨਾਬਾਰਡ ਚੇਅਰਮੈਨ ਨੇ ਸਹਿਕਾਰਤਾ ਮੰਤਰੀ ਰੰਧਾਵਾ ਨੂੰ ਵੱਧ ਤੋਂ ਵੱਧ ਮੱਦਦ ਦੇਣ ਦਾ ਭਰੋਸਾ ਦਿਵਾਇਆ ਮੁੰਬਈ – ਕੋਵਿਡ ਮਹਾਂਮਾਰੀ ਦੇ ਚੱਲਦਿਆਂ ਵਿੱਤੀ ਦੁਸ਼ਵਾਰੀਆਂ ਦਾ ਸਾਹਮਣਾ ਕਰ ਰਹੀਆਂ ਸਹਿਕਾਰੀ ਸੰਸਥਾਵਾਂ ਨੂੰ ਹੁਲਾਰਾ ਦੇਣ ਅਤੇ ਸੂਬੇ ਦੇ ਕਿਸਾਨਾਂ ਦੀ ਬਾਂਹ ਫੜਨ ਲਈ ਪੰਜਾਬ ਸਰਕਾਰ ਨੇ ਨਾਬਾਰਡ ਕੋਲੋਂ 1000 ਕਰੋੜ ਰੁਪਏ ਦੀ ਸਹਾਇਤਾ ਮੰਗੀ ਹੈ।ਅੱਜ ਮੁੰਬਈ ਵਿਖੇ ਨਾਬਾਰਡ […]

ਪੰਜਾਬ ਅਚੀਵਮੈਂਟ ਸਰਵੇ ਦਾ ਆਖਰੀ ਪੜਾਅ ਸ਼ੁਰੂ, ਵਿਦਿਆਰਥੀਆਂ ਵੱਲੋਂ ਭਾਰੀ ਉਤਸ਼ਾਹ

ਚੰਡੀਗੜ੍ਹ – ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਪੰਜਾਬ ਅਚੀਵਮੈਂਟ ਸਰਵੇ (ਪੀ.ਏ.ਐਸ.) ਦੇ ਆਖਰੀ ਪੜਾਅ ਦਾ ਕੰਮ ਸ਼ੁਰੂ ਕਰ ਦਿੱਤਾ ਹੈ ਜਿਸ ਵਿੱਚ ਵਿਦਿਆਰਥੀਆਂ ਵੱਲੋਂ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ। ਇਸ ਸਰਵੇ ਦਾ ਆਯੋਜਨ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਦਾ ਮੁਲਾਂਕਣ ਕਰਵਾਉਣ ਲਈ ਕੀਤਾ ਗਿਆ ਹੈ। ਪ੍ਰਾਇਮਰੀ […]

ਮਹਿਲਾ ਸਸ਼ਕਤੀਕਰਨ ਵੱਲ ਵੱਡੀ ਪੁਲਾਂਘ; ਅਰੁਨਾ ਚੌਧਰੀ ਨੇ 362 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਕਿਹਾ, ਤਰੱਕੀ ਹਾਸਲ 282 ਅਤੇ 80 ਨਵ-ਨਿਯੁਕਤ ਆਂਗਨਵਾੜੀ ਸੁਪਰਵਾਈਜ਼ਰ ਸੂਬੇ ਦੀ ਨਵੀਂ ਪੀੜ੍ਹੀ ਨੂੰ ਪੋਸ਼ਕ ਖ਼ੁਰਾਕ ਅਤੇ ਸਿਹਤਮੰਦ ਵਾਤਾਵਰਣ ਪ੍ਰਦਾਨ ਕਰਨ ਵਿੱਚ ਅਹਿਮ ਯੋਗਦਾਨ ਪਾਉਣਗੀਆਂ ਚੰਡੀਗੜ੍ਹ – ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਵੱਲ ਵੱਡਾ ਕਦਮ ਪੁੱਟਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ 362 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਨਿਯੁਕਤੀ […]