ਐਮ.ਡੀ.ਐਚ. ਮਸਾਲਾ ਬ੍ਰਾਂਡ ਦੇ ਮਾਲਕ ਧਰਮਪਾਲ ਗੁਲਾਟੀ ਦਾ ਦਿਹਾਂਤ
ਮੁੰਬਈ – ਮਸਾਲਾ ਬ੍ਰਾਂਡ ਐਮ.ਡੀ.ਐਚ. ਦੇ ਮਾਲਕ ਮਹਾਸ਼ਾ ਧਰਮਪਾਲ ਗੁਲਾਟੀ ਦਾ ਅੱਜ ਤੜਕੇ ਦਿਹਾਂਤ ਹੋ ਗਿਆ ਹੈ| ਉਹ 98 ਸਾਲ ਦੇ ਸਨ| ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਗੁਲਾਟੀ ਦਾ ਪਿਛਲੇ ਤਿੰਨ ਹਫਤਿਆਂ ਤੋਂ ਦਿੱਲੀ ਦੇ ਇਕ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ| ਅੱਜ ਸਵੇਰੇ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ 5:30 ਉਨ੍ਹਾਂ ਨੇ ਆਖਰੀ ਸਾਹ […]




