May 10, 2026

ਪੰਜਾਬ ‘ਚ ਸਰੋਤਾਂ ਦੀ ਸੁਚੱਜੀ ਵਰਤੋਂ ਦੀ ਯੋਜਨਾਬੰਦੀ ਅਤੇ ਪ੍ਰਭਾਵਸ਼ਾਲੀ ਫੈਸਲੇ ਲੈਣ ਵਿੱਚ ਮਿਲੇਗੀ ਮਦਦ

ਚੰਡੀਗੜ – ਵਿੱਤ ਅਤੇ ਯੋਜਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਪੰਜਾਬ ਭਵਨ ਵਿਖੇ ਇਕ ਸਮਾਗਮ ਦੌਰਾਨ ਦੋ ਜੀ.ਆਈ.ਐਸ (ਭੂਗੋਲਿਕ ਸੂਚਨਾ ਸਿਸਟਮ) ਵੈੱਬ ਪੋਰਟਲਾਂ ਦੀ ਸ਼ੁਰੂਆਤ ਕੀਤੀ। ਇਹ ਸਮਾਗਮ ਪੰਜਾਬ ਦੇ ਯੋਜਨਾਬੰਦੀ ਵਿਭਾਗ ਦੇ ਆਰਥਿਕ ਅਤੇ ਅੰਕੜਾ ਸੰਗਠਨ (ਈਐਸਓ), ਵਲੋਂ ਭਾਸਕਾਚਾਰੀਆ ਨੈਸ਼ਨਲ ਇੰਸਟੀਚਿਊਟ ਫਾਰ ਸਪੇਸ ਐਪਲੀਕੇਸ਼ਨਜ਼ ਅਤੇ ਜੀਓ-ਇਨਫਰਮੇਟਿਕਸ (ਬੀ.ਆਈ.ਐਸ.ਏ.ਜੀ), ਇਲੈਕਟ੍ਰਾਨਿਕਸ ਅਤੇ ਇਨਫਰਮੇਸ਼ਨ ਟੈਕਨੋਲੋਜੀ (ਐਮਈਆਈਟੀਵਾਈ) ਮੰਤਰਾਲਾ, […]

ਪੰਜਾਬ ਵੱਲੋਂ ਨਵੰਬਰ ਦੇ ਤੀਜੇ ਹਫਤੇ ‘ਚ ਦੂਜਾ ਸੀਰੋ ਸਰਵੇਖਣ ਕਰਵਾਇਆ ਜਾਵੇਗਾ, ਨਤੀਜੇ ਮਹੀਨੇ ਦੇ ਅੰਤ ਤੱਕ ਆਉਣਗੇ

12 ਜ਼ਿਲ੍ਹਿਆਂ ਨੂੰ ਕਵਰ ਕੀਤਾ ਜਾਵੇਗਾ, ਪਹਿਲੇ ਸਰਵੇਖਣ ‘ਚ ਪੰਜ ਕੰਟੇਨਮੈਂਟ ਜ਼ੋਨ ਕਵਰ ਕੀਤੇ ਗਏ ਸਨ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਦੂਜਾ ਸੀਰੋ ਸਰਵੇਖਣ ਕਰਵਾਉਣ ਨੂੰ ਹਰੀ ਝੰਡੀ ਦੇ ਦਿੱਤੀ ਜਿਸ ਦੌਰਾਨ ਵੱਡੀ ਪੱਧਰ ‘ਤੇ ਖੇਤਰਾਂ ਨੂੰ ਕਵਰ ਕੀਤਾ ਜਾਵੇਗਾ ਤਾਂ ਜੋ ਸੂਬੇ ਵਿੱਚ ਕੋਵਿਡ ਦੇ ਫੈਲਾਅ ਦਾ […]

ਬਲਬੀਰ ਸਿੱਧੂ ਨੇ ਮੌਕੇ ‘ਤੇ ਗੁਣਵੱਤਾ ਜਾਂਚ ਕਰਨ ਵਾਲੀਆਂ 3 ਹੋਰ ਫੂਡ ਸੇਫਟੀ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਚੰਡੀਗੜ – ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਅਤਿ ਆਧੁਨਿਕ ਉਪਕਰਣਾਂ ਨਾਲ ਲੈਸ 3 ਹੋਰ ਖੁਰਾਕ ਸੁਰੱਖਿਆ ਵਾਹਨਾਂ ਨੂੰ ਹਰੀ ਝੰਡੀ ਦਿੱਤੀ, ਜਿਹਨਾਂ ਵਿੱਚ ਮੌਕੇ ‘ਤੇ ਹੀ ਭੋਜਨ ਦੇ 50 ਤੋਂ ਵੱਧ ਗੁਣਵੱਤਾ ਮਾਪਦੰਡਾਂ ਦੀ ਜਾਂਚ ਕਰਨ ਦੀ ਸਮਰੱਥਾ ਹੈ। ਇਸ ਤਰਾਂ ਦੀਆਂ 2 ਹੋਰ ਖੁਰਾਕ ਸੁਰੱਖਿਆ ਵਾਹਨ ਵਿਚਾਰ ਅਧੀਨ ਹਨ ਜੋ ਜਲਦ […]