October 1, 2026

ਹਰਿਆਣਾ ਰਾਜ ਚੋਣ ਕਮਿਸ਼ਨ ਨੇ ਮੇਅਰ, ਨਗਰ ਨਿਗਮ ਮੈਂਬਰਾਂ, ਨਗਰ ਪਰਿਸ਼ਦ ਤੇ ਨਗਰ ਪਾਲਿਕਾ ਮੈਂਬਰਾਂ ਲਈ ਚੋਣ ਖਰਚ ਵਿਚ ਵਾਧਾ ਕੀਤਾ

ਚੰਡੀਗੜ – ਹਰਿਆਣਾ ਰਾਜ ਚੋਣ ਕਮਿਸ਼ਨ ਨੇ ਮੇਅਰ, ਨਗਰ ਨਿਗਮ ਮੈਂਬਰਾਂ, ਨਗਰ ਪਰਿਸ਼ਦ ਤੇ ਨਗਰ ਪਾਲਿਕਾ ਮੈਂਬਰਾਂ ਲਈ ਚੋਣ ਖਰਚ ਦੀ ਸੀਮਾ ਵਿਚ ਸੋਧ ਕਰਦੇ ਹੋਏ ਖਰਚ ਸੀਮਾ ਵਿਚ ਵਾਧਾ ਕੀਤਾ ਹੈ| ਹੁਣ ਮੇਅਰ ਲਈ ਵੱਧ ਤੋਂ ਵੱਧ ਚੋਣ ਖਰਚ ਸੀਮਾ 22 ਲੱਖ ਰੁਪਏ ਹੋਵੇਗੀ, ਜੋ ਕਿ ਪਹਿਲਾਂ 20 ਲੱਖ ਰੁਪਏ ਸੀ| ਇਸ ਤਰਾਂ, ਨਗਰ […]

ਬਲਬੀਰ ਸਿੱਧੂ ਨੇ 107 ਸਪੈਸ਼ਲਿਸਟ ਡਾਕਟਰਾਂ ਸਮੇਤ 482 ਮੈਡੀਕਲ ਅਧਿਕਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਨੇ ਕਿਹਾ, ਭਰਤੀ ਨਾਲ ਕੋਵਿਡ ਵਿਰੁੱਧ ਪੰਜਾਬ ਦੀ ਲੜਾਈ ਨੂੰ ਮਿਲੇਗੀ ਮਜ਼ਬੂਤੀ ਚੰਡੀਗੜ – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ 107 ਮਾਹਰ ਡਾਕਟਰਾਂ ਸਮੇਤ 482 ਮੈਡੀਕਲ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਨੁਸਾਰ ਇਸ ਕਦਮ ਨਾਲ ਕੋਵਿਡ ਮਹਾਂਮਾਰੀ ਦੌਰਾਨ ਸੂਬੇ ਦੇ […]

ਮੁੱਖ ਮੰਤਰੀ ਵੱਲੋਂ ਦਿਵਾਲੀ ਅਤੇ ਗੁਰਪੁਰਬ ‘ਤੇ ਸੂਬੇ ‘ਚ ਦੋ ਘੰਟਿਆਂ ਲਈ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ

ਕ੍ਰਿਸਮਿਸ ਦੇ ਤਿਉਹਾਰ ‘ਤੇ ਪਟਾਕੇ ਚਲਾਉਣ ਦਾ ਵੀ ਸਮਾਂ ਨਿਰਧਾਰਤ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਡੀ ਗੋਬਿੰਦਗੜ੍ਹ ਨੂੰ ਛੱਡ ਕੇ ਸੂਬੇ ਵਿੱਚ ਦਿਵਾਲੀ ਅਤੇ ਗੁਰਪੁਰਬ ‘ਤੇ ਪ੍ਰਦੂਸ਼ਣ ਮੁਕਤ ਹਰੇ ਪਟਾਕੇ ਚਲਾਉਣ ਲਈ ਦੋ ਘੰਟਿਆਂ ਦਾ ਸਮਾਂ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕ੍ਰਿਸਮਿਸ ਦੇ ਤਿਉਹਾਰ […]