May 10, 2026

ਪੰਜਾਬ ਜੀਐਸਟੀ ਦੀ ਵਿਸ਼ੇਸ਼ ਜਾਂਚ ਟੀਮ ਨੇ ਟੈਕਸ ਵਿੱਚ ਧੋਖਾਧੜੀ ਕਰਨ ਵਾਲਿਆਂ ’ਤੇ ਕੱਸਿਆ ਸ਼ਿਕੰਜਾ, 3 ਗਿ੍ਰਫਤਾਰ

ਚੰਡੀਗੜ – ਟੈਕਸ ਚੋਰੀ ਕਰਨ ਵਾਲਿਆਂ ’ਤੇ ਵੱਡੀ ਕਾਰਵਾਈ ਦਰਜ ਕਰਦਿਆਂ ਪੰਜਾਬ ਜੀਐਸਟੀ ਵਿਭਾਗ, ਲੁਧਿਆਣਾ ਦੀ ਵਿਸ਼ੇਸ਼ ਜਾਂਚ ਟੀਮ ਵਲੋਂ ਫਰਜ਼ੀ /ਗੈਰ-ਮੌਜੂਦ ਕੰਪਨੀਆਂ ਦਿਖਾ ਕੇ ਵਸਤਾਂ (ਰੈਡੀਮੇਡ ਗਾਰਮੈਂਟਜ਼) ਦੀ ਅਸਲ ਖ਼ਰੀਦ ਕੀਤੇ ਬਿਨਾਂ ਜਾਅਲੀ ਬਿੱਲ ਤਿਆਰ ਕਰਕੇ ਕਥਿਤ ਤੌਰ ’ਤੇ ਟੈਕਸ ਦੀ ਚੋਰੀ ਤੇ ਧੋਖਾਧੜੀ ਕਰਨ ਵਾਲਿਆਂ ’ਤੇ ਛਾਪੇਮਾਰੀ ਕੀਤੀ ਗਈ । ਜਿਸ ਤਹਿਤ ਟੈਕਸ […]

ਸਤਿੰਦਰ ਪਾਲ ਸਿੰਘ ਗਿੱਲ ਪੰਜਾਬ ਜੈਨਕੋ ਦੇ ਚੇਅਰਮੈਨ ਨਿਯੁਕਤ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਸਤਿੰਦਰ ਪਾਲ ਸਿੰਘ ਗਿੱਲ ਨੂੰ ਪੰਜਾਬ ਜੈਨਕੋ ਲਿਮਟਿਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ।ਨਵੀਂ ਤੇ ਨਵਿਆਉਣ ਊਰਜਾ ਸ੍ਰੋਤ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।ਸ੍ਰੀ ਗਿੱਲ ਦੀ ਨਿਯੁਕਤੀ ਦੀਆਂ ਸੇਵਾ ਸ਼ਰਤਾਂ ਵਿੱਤ ਵਿਭਾਗ ਦੇ ਡਾਇਰੈਕਟੋਰੇਟ ਆਫ ਪੰਜਾਬ ਐਂਟਰਪ੍ਰਾਇਜਜ਼ ਐਂਡ ਡਿਸਇਨਵੈਸਟਮੈਂਟ ਵੱਲੋਂ ਸਮੇਂ ਸਮੇਂ ‘ਤੇ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ […]

ਮੁੱਖ ਸਕੱਤਰ ਵੱਲੋਂ ਫਰੀਦਕੋਟ ਡਵੀਜ਼ਨ ਦਾ ਦੌਰਾ; ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਅਧਿਕਾਰੀਆਂ ਨੂੰ ਕੋਵਿਡ-19 ਕਾਰਨ ਰੁਕੇ ਕੰਮਾਂ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ – ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਜ਼ਿਲਿਆਂ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ, ਵੱਖ-ਵੱਖ ਸਰਕਾਰੀ ਯੋਜਨਾਵਾਂ, ਸਕੀਮਾਂ ਅਤੇ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਲਈ ਕੀਤੇ ਜਾ ਰਹੇ ਵੱਖ-ਵੱਖ ਡਵੀਜ਼ਨਾਂ ਦੇ ਦੌਰਿਆ ਦੀ ਲੜੀ ਵਜੋਂ ਅੱਜ ਫਰੀਦਕੋਟ ਡਵੀਜ਼ਨ ਦਾ ਦੌਰਾ ਕੀਤਾ ਗਿਆ। ਫਰੀਦਕੋਟ […]