May 10, 2026

ਰਾਜਨਾਥ ਵੱਲੋਂ ਐਂਟੀ-ਸੈਟੇਲਾਈਟ ਮਿਜ਼ਾਈਲ ਸਿਸਟਮ ਦੇ ਮਾਡਲ ਦਾ ਕੀਤਾ ਉਦਘਾਟਨ

ਨਵੀਂ ਦਿੱਲੀ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਦਿੱਲੀ ਵਿਖੇ ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀ. ਆਰ. ਡੀ. ਓ.) ਹੈੱਡਕੁਆਰਟਰ ਵਿੱਚ ਐਂਟੀ ਸੈਟੇਲਾਈਟ ਮਿਜ਼ਾਈਲ ਸਿਸਟਮ ਦੇ ਮਾਡਲ ਦਾ ਉਦਘਾਟਨ ਕੀਤਾ| ਇਸ ਮਾਡਲ ਨੂੰ ਰਾਸ਼ਟਰੀ ਤਕਨੀਕੀ ਤਰੱਕੀ ਦੇ ਪ੍ਰਤੀਕ ਦੇ ਰੂਪ ਵਿੱਚ ਦੇਖਿਆ ਜਾਂਦਾ ਹੈ| ਇਕ ਵਾਰ ਫਿਰ ਤੋਂ ਐਂਟੀ ਸੈਟੇਲਾਈਟ ਮਿਜ਼ਾਈਲ ਸਿਸਟਮ ਚਰਚਾ ਵਿੱਚ […]

ਦਿੱਲੀ ਵਿੱਚ ਪ੍ਰਦੂਸ਼ਣ ਦੀ ਸਥਿਤੀ ‘ਖਤਰਨਾਕ’

ਨਵੀਂ ਦਿੱਲੀ – ਦਿੱਲੀ ਵਿੱਚ ਪ੍ਰਦੂਸ਼ਣ ਖਤਰਨਾਕ ਪੱਧਰ ਤੇ ਪਹੁੰਚ ਗਿਆ ਹੈ| ਹਵਾ ਦੀ ਰਫਤਾਰ ਹੌਲੀ ਰਹਿਣ ਅਤੇ ਪਰਾਲੀ ਸਾੜਨ ਕਾਰਨ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਹਵਾ ਦੀ ਗੁਣਵੱਤਾ ਲਗਾਤਾਰ 5ਵੇਂ ਦਿਨ ਵੀ ‘ਗੰਭੀਰ’ ਸ਼੍ਰੇਣੀ ਵਿਚ ਬਣੀ ਹੋਈ ਹੈ| ਸ਼ਹਿਰ ਵਿਚ ਸਵੇਰੇ 9 ਵਜੇ ਹਵਾ ਗੁਣਵੱਤਾ ਸੂਚਕਾਂਕ (ਏ. ਕਿਊ. ਆਈ.) 449 ਦਰਜ ਕੀਤਾ ਗਿਆ| ਜਿਸ ਕਾਰਨ […]

ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਦੇ ਘਰ ਐਨਸੀਬੀ ਦਾ ਛਾਪਾ

ਮੁੰਬਈ – ਐਨਸੀਬੀ ਨੇ ਬਾਲੀਵੁੱਡ ਅਭਿਨੇਤਾ ਅਰਜੁਨ ਰਾਮਪਾਲ ਦੇ ਘਰ ਛਾਪਾ ਮਾਰਿਆ| ਅਭਿਨੇਤਾ ਦੇ ਵੱਖ-ਵੱਖ ਸਥਾਨਾਂ ਤੇ ਐਨਸੀਬੀ ਨੇ ਛਾਪਾ ਮਾਰਿਆ| ਐਨਸੀਬੀ ਸੂਤਰਾਂ ਮੁਤਾਬਕ ਅਰਜੁਨ ਰਾਮਪਾਲ ਦੇ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ| ਦਰਅਸਲ, ਐਨਸੀਬੀ ਪਹਿਲਾਂ ਹੀ ਬਾਲੀਵੁੱਡ ਦੇ ਡਰੱਗਜ਼ ਰੈਕੇਟ ਦੇ ਮਾਮਲੇ ਵਿੱਚ ਜਾਂਚ ਕਰ ਰਹੀ ਹੈ| ਇਸ ਮਾਮਲੇ ਵਿੱਚ ਅਰਜੁਨ ਰਾਮਪਾਲ […]