May 10, 2026

ਕੇਂਦਰ ਵੱਲੋਂ ਗੱਲਬਾਤ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਮੁੱਖ ਮੰਤਰੀ ਵੱਲੋਂ ਕਿਸਾਨ ਯੂਨੀਅਨਾਂ ਨੂੰ ਮੁਸਾਫਰ ਰੇਲਾਂ ‘ਤੇ ਰੋਕਾਂ ਹਟਾਉਣ ਦੀ ਅਪੀਲ

ਚੰਡੀਗੜ੍ਹ – ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਦੇ ਮਾਮਲੇ ‘ਤੇ ਗੱਲਬਾਤ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਯੂਨੀਅਨਾਂ ਨੂੰ ਸੂਬੇ ਵਿੱਚ ਮੁਸਾਫਰ ਗੱਡੀਆਂ ਚਲਾਉਣ ਦੀ ਇਜਾਜ਼ਤ ਦੇਣ ਲਈ ਰੇਲ ਰੋਕਾਂ ਨੂੰ ਪੂਰਨ ਤੌਰ ‘ਤੇ ਹਟਾਉਣ ਦੀ ਅਪੀਲ ਕੀਤੀ ਹੈ।ਸੋਮਵਾਰ ਦੀ ਸ਼ਾਮ ਇਥੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ […]

ਸੂਬੇ ਦੀਆਂ ਮੰਡੀਆਂ ‘ਚ ਹੁਣ ਤੱਕ 13 ਲੱਖ ਕੁਇੰਟਲ ਨਰਮੇ ਦੀ ਰਿਕਾਰਡ ਆਮਦ, 100 ਫੀਸਦੀ ਖ਼ਰੀਦ

ਪਿਛਲੇ ਸਾਲ ਦੇ ਮੁਕਾਬਲੇ 61 ਫੀਸਦੀ ਇਜ਼ਾਫ਼ਾ: ਲਾਲ ਸਿੰਘ ਚੰਡੀਗੜ੍ਹ – ਸੂਬੇ ਵਿੱਚ ਖਰੀਦ ਏਜੰਸੀਆਂ ਨੇ ਹੁਣ ਤੱਕ ਤਕਰੀਬਨ 13 ਲੱਖ ਕੁਇੰਟਲ ਨਰਮੇ ਦੀ ਖਰੀਦ ਕੀਤੀ ਹੈ ਅਤੇ ਇਸ ਨਾਲ ਪਿਛਲੇ ਸਾਲ ਇਸੇ ਸਮੇਂ ਦੌਰਾਨ ਹੋਈ ਖ਼ਰੀਦ ਦੇ ਮੁਕਾਬਲੇ 61 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ।ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਅੱਜ ਇੱਥੇ […]

ਕਿਸਾਨ ਵਿਕਾਸ ਚੈਂਬਰ ਵਿਖੇ ਮਨਾਇਆ ਰਾਸ਼ਟਰੀ ਸਵੈ-ਇੱਛਕ ਖੂਨਦਾਨ ਦਿਵਸ

ਚੰਡੀਗੜ੍ਹ – ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਤੇ ਪੰਜਾਬ ਸਟੇਟ ਬਲੱਡ ਟਰਾਂਸਫਿਊਜ਼ਨ ਕੌਂਸਲ ਵੱਲੋਂ ਅੱਜ ਰਾਸ਼ਟਰੀ ਸਵੈ-ਇੱਛਕ ਖੂਨਦਾਨ ਦਿਵਸ ਸੰਬੰਧੀ ਰਾਜ ਪੱਧਰੀ ਸਮਾਰੋਹ ਕਿਸਾਨ ਵਿਕਾਸ ਚੈਂਬਰ ਵਿੱਚ ਕਰਵਾਇਆ ਗਿਆ। ਇਸ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਸਵੈ-ਇੱਛਾ ਨਾਲ ਖੂਨਦਾਨ ਕਰਨ ਵਾਲੀਆਂ 14 […]