October 1, 2026

ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਤਿੰਨ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਤਿੰਨ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ|ਜਿਲ੍ਹਾ ਪਰਿਸ਼ਦ, ਕਰਨਾਲ ਦੇ ਮੁੱਖ ਕਾਰਜਕਾਰੀ ਅਧਿਕਾਰੀ ਅਤੇ ਡੀਆਰਡੀਏ, ਕਰਨਾਲ ਦੇ ਮੁੱਖ ਕਾਰਜਕਾਰੀ ਅਧਿਕਾਰੀ ਗੌਰਵ ਕੁਮਾਰ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਤੋਂ ਇਲਾਵਾ ਪਾਣੀਪਤ ਦੇ ਜਿਲ੍ਹਾ ਨਗਰ ਕਮਿਸ਼ਨਰ ਦਾ ਕਾਰਜਭਾਰ ਸੌਂਪਿਆ ਗਿਆ ਹੈ|ਕੁਰੂਕਸ਼ੇਤਰ ਵਿਕਾਸ ਬੋਰਡ, ਕੁਰੂਕਸ਼ੇਤਰ ਦੇ […]

ਸੂਬੇ ਦੇ ਸਕੂਲਾਂ ਵਿਚ ਯੋਗ ਸਿਖਿਆ ਨੂੰ ਪ੍ਰੋਤਸਾਹਨ ਦੇਣ ਲਈ 1,000 ਆਯੂਸ਼ ਸਹਾਇਕਾਂ ਦੇ ਅਹੁਦਿਆਂ ਦੀ ਮੰਜੂਰੀ ਦਿੱਤੀ ਗਈ ਹੈ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਦੇ ਸਕੂਲਾਂ ਵਿਚ ਯੋਗ ਸਿਖਿਆ ਨੂੰ ਪ੍ਰੋਤਸਾਹਨ ਦੇਣ ਲਈ 1,000 ਆਯੂਸ਼ ਸਹਾਇਕਾਂ ਦੇ ਅਹੁਦਿਆਂ ਦੀ ਮੰਜੂਰੀ ਦਿੱਤੀ ਗਈ ਹੈ| ਇਸ ਤੋਂ ਇਲਾਵਾ, ਸੂਬੇ ਵਿਚ ਹੁਣ ਤਕ 560 ਵਿਯਾਮਸ਼ਾਲਾਂ ਸਥਾਪਿਤ ਕੀਤੀਆਂ ਗਈਆਂ ਹਨ ਅਤੇ ਇਸ ਤੋਂ ਇਲਾਵਾ, 600 ਵਿਯਾਮਸ਼ਾਲਾਂ ਸਥਾਪਿਤ ਕੀਤੀਆਂ ਜਾਣਗੀਆਂ|ਮੁੱਖ ਮੰਤਰੀ ਨੇ […]

ਪੰਜਾਬ ਸਰਕਾਰ ਨਾਲ ਧੋਖਾਧੜੀ ਕਰਨ ਵਾਲੇ ਰੋਹਿਤ ਜੈਨ ਵਿਰੁੱਧ ਮਾਮਲਾ ਦਰਜ : ਆਸ਼ੂ

ਬੋਗਸ ਬਿਲਿੰਗ ਵਾਲੇ ਬਖਸ਼ੇ ਨਹੀਂ ਜਾਣਗੇ ਚੰਡੀਗੜ – ਉਤਰ ਪ੍ਰਦੇਸ਼ ਅਤੇ ਬਿਹਾਰ ਤੋਂ ਸਸਤਾ ਝੋਨਾ ਲਿਆ ਕੇ ਪੰਜਾਬ ਦੀ ਮੰਡੀ ਵਿਚ ਐਮ.ਐਸ.ਪੀ. ਤੇ ਵੇਚ ਕੇ ਪੰਜਾਬ ਸਰਕਾਰ ਨਾਲ ਧੋਖਾਧੜੀ ਕਰਨ ਵਾਲੇ ਰੋਹਿਤ ਜੈਨ ਉਰਫ਼ ਲਾਡਾ ਅਤੇ ਹੋਰਾਂ ਵਿਰੁੱਧ ਵੱਖ-ਵੱਖ ਧਾਰਾਵਾਂ ਅਧੀਨ ਪੁਲਿਸ ਵਲੋਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਸਿਫਾਰਸ਼ ‘ਤੇ ਕੇਸ ਦਰਜ ਕਰ ਲਿਆ […]