May 11, 2026

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ਭਾਜਪਾ: ਸੁਰਜੇਵਾਲਾ

ਕਾਂਗਰਸ ਦੇ ਕਰਨਾਟਕ ਮਾਮਲਿਆਂ ਦੇ ਇੰਚਾਰਜ ਤੇ ਪਾਰਟੀ ਦੇ ਰਣਦੀਪ ਸਿੰਘ ਸੁਰਜੇਵਾਲਾ ਨੇ ਕੇਂਦਰੀ ਏਜੰਸੀ ਸੀਬੀਆਈ ਵੱਲੋਂ ਸਾਬਕਾ ਮੰਤਰੀ ਵਿਨੈ ਕੁਲਕਰਨੀ ਨੂੰ ਹੱਤਿਆ ਦੇ ਕੇਸ ’ਚ ਗ੍ਰਿਫ਼ਤਾਰ ਕੀਤੇ ਜਾਣ ’ਤੇ ਭਾਜਪਾ ਦੀ ਆਲੋਚਨਾ ਕਰਦਿਆਂ ਕਿਹਾ ਹੈ ਕਿ ਉਹ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਕਾਂਗਰਸ ਆਗੂਆਂ ਦਾ ‘ਸ਼ਿਕਾਰ’ ਕਰ ਰਹੀ ਹੈ। ਉਨ੍ਹਾਂ ਟਵਿੱਟਰ ’ਤੇ ਕਿਹਾ ਕਿ […]

ਬਾਈਡੇਨ ਹੋਣਗੇ ਅਮਰੀਕਾ ਦੇ ਅਗਲੇ ਰਾਸ਼ਟਰਪਤੀ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਚੋਣਾਂ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਚੋਣ ਹਾਰ ਗਏ ਹਨ ਤੇ ਡੈਮੋਕ੍ਰੇਟ ਉਮੀਦਵਾਰ ਜੋ ਬਾਈਡਨ ਅਮਰੀਕਾ ਦੇ ਅਗਲੇ ਰਾਸ਼ਟਰਪਤੀ ਹੋਣਗੇ। ਅਮਰੀਕਾ ਦਾ ਰਾਸ਼ਟਰਪਤੀ ਬਣਨ ਲਈ ਇਲੈਕਟ੍ਰੋਲ ਕਾਲਜ ਵੋਟਾਂ ਦਾ 270 ਅੰਕੜਾ ਜ਼ਰੂਰੀ ਹੁੰਦਾ ਹੈ ਅਤੇ ਬਾਈਡੇਨ 284 ਇਲੈਕਟ੍ਰੋਲ ਵੋਟਾਂ ਪ੍ਰਾਪਤ ਕਰ ਚੁੱਕੇ ਹਨ। ਉੱਥੇ ਹੀ ਡੋਨਾਲਡ ਟਰੰਪ ਕੋਲ ਸਿਰਫ 214 ਇਲੈਕਟ੍ਰੋਲ ਵੋਟ […]

ਕਮਲਾ ਹੈਰਿਸ ਵਾਈਸ ਪ੍ਰੈਜ਼ੀਡੈਂਟ ਬਣਨ ਵਾਲੀ ਬਣੀ ਪਹਿਲੀ ਔਰਤ ਅਤੇ ਪਹਿਲੀ ਭਾਰਤੀ ਮੂਲ ਦੀ ਔਰਤ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਚੋਣਾਂ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਚੋਣ ਹਾਰ ਗਏ ਹਨ ਤੇ ਡੈਮੋਕ੍ਰੇਟ ਉਮੀਦਵਾਰ ਜੋ ਬਾਈਡਨ ਅਮਰੀਕਾ ਦੇ ਅਗਲੇ ਰਾਸ਼ਟਰਪਤੀ ਹੋਣਗੇ। ਇਸ ਦੇ ਨਾਲ ਹੀ ਭਾਰਤੀ ਮੂਲ ਦੀ ਕਮਲਾ ਹੈਰਿਸ ਵੀ ਅਮਰੀਕਾ ਦੀ ਵਾਈਸ ਪ੍ਰੈਜ਼ੀਡੈਂਟ ਬਣ ਗਈ ਹੈ। ਕਮਲਾ ਹੈਰਿਸ ਅਮਰੀਕਾ ਦੀ ਵਾਈਸ ਪ੍ਰੈਜ਼ੀਡੈਂਟ ਬਣਨ ਵਾਲੀ ਪਹਿਲੀ ਔਰਤ ਹੈ।