May 11, 2026

ਹਰਿਆਣਾ ਰਾਜ ਹਜ ਕਮੇਟੀ ਨੇ ਸਾਲ 2021 ਲਈ ਹਾਜੀਆਂ ਤੋਂ ਬਿਨੈ ਮੰਗੇ

ਚੰਡੀਗੜ – ਹਰਿਆਣਾ ਰਾਜ ਹਜ ਕਮੇਟੀ ਨੇ ਸਾਲ 2021 ਵਿਚ ਹਜ ਯਾਤਰਾ ਕਰਨ ਲਈ ਹਾਜੀਆਂ ਤੋਂ ਬਿਨੈ ਮੰਗੇ ਹਨ| ਬਿਨੈ ਕਰਨ ਦੀ ਆਖਰੀ ਮਿਤੀ 10 ਦਸੰਬਰ, 2020 ਹੈ| ਨਿਰਧਾਰਿਤ ਦਸਤਾਵੇਜਾਂ ਨਾਲ ਬਿਨੈ ਅਖਿਲ ਭਾਰਤੀ ਹਜ ਕਮੇਟੀ ਦੀ ਵੈਬਸਾਇਟ http:/hajcommittee.gov.in ‘ਤੇ ਕੀਤਾ ਜਾ ਸਕਦਾ ਹੈ|ਹਰਿਆਣਾ ਰਾਜ ਹਜ ਕਮੇਟੀ, ਚੰਡੀਗੜ ਦੇ ਕਾਰਜਕਾਹਰੀ ਅਧਿਕਾਰੀ ਸੁਭਾਨਦੀਨ ਭੱਟੀ ਕਿਹਾ ਕਿ […]

ਸ਼੍ਰੋਮਣੀ ਕਮੇਟੀ ਨੇ ਭਾਈ ਰਣਜੀਤ ਸਿੰਘ ਦੇ ਦੋਸ਼ਾਂ ਨੂੰ ਨਕਾਰਿਆ

ਝੂਠੀ ਬਿਆਨਬਾਜ਼ੀ ਕਰਕੇ ਸੰਗਤ ਨੂੰ ਗੁੰਮਰਾਹ ਕਰਨਾ ਕੌਮਪ੍ਰਸਤੀ ਨਹੀਂ-ਸ਼੍ਰੋਮਣੀ ਕਮੇਟੀ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਈ ਰਣਜੀਤ ਸਿੰਘ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸਾਹਮਣੇ ਧਰਨੇ ਦੌਰਾਨ ਸ਼੍ਰੋਮਣੀ ਕਮੇਟੀ ’ਤੇ ਲਗਾਏ ਬੇ-ਬੁਨਿਆਦ ਇਲਜ਼ਾਮਾਂ ਦਾ ਖੰਡਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਭਾਈ ਰਣਜੀਤ ਸਿੰਘ ਝੂਠੀ ਬਿਆਨਬਾਜ਼ੀ ਕਰਕੇ ਸੰਗਤ […]

ਹਰਿਆਣਾ ਦੇ ਮੁੱਖ ਮੰਤਰੀ ਨੇ ਜਹਿਰੀਲੀ ਸ਼ਰਾਬ ਪੀਣ ਨਾਲ ਹੋਈ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੋਨੀਪਤ ਅਤੇ ਪਾਣੀਪਤ ਵਿਚ ਜਹਿਰੀਲੀ ਸ਼ਰਾਬ ਪੀਣ ਨਾਲ ਹੋਈ ਲੋਕਾਂ ਦੀ ਮੌਤ ‘ਤੇ ਦੁੱਖ ਅਤੇ ਹਮਦਰਦੀ ਪ੍ਰਗਟਾਉਂਦੇ ਹੋਏ ਮੁਆਵਜੇ ਵੱਜੋਂ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ| ਇਹ ਰਾਹਤ ਰਕਮ ਮੁੱਖ ਮੰਤਰੀ ਰਾਹਤ ਫੰਡ ਤੋਂ ਦਿੱਤੀ ਜਾਵੇਗੀ|ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿਚ ਪੁਲਿਸ […]