ਅਮਰੀਕਾ ਵਿੱਚ ਬੈਲਟ ਦੀ ਗਿਣਤੀ ਦੌਰਾਨ ਹੋ ਰਹੇ ਹਨ ਵਿਰੋਧ ਪ੍ਰਦਰਸ਼ਨ
ਅਮਰੀਕੀ ਰਾਸ਼ਟਰਪਤੀ ਅਹੁਦੇ ਦੀ ਦੋੜ ਵਿੱਚ ਇਸ ਵਾਰ ਉਮੀਦਵਾਰਾਂ ਵਿੱਚ ਫਸਵੀ ਟੱਕਰ ਹੈ। ਡੋਨਾਲਡ ਟਰੰਪ ਅਤੇ ਜੋਏ ਬਾਈਡੇਨ ਇੱਕ ਦੂਜੇ ਨੂੰ ਫਸਵਾ ਮੁਕਾਬਲਾ ਦੇ ਰਹੇ ਹਨ। ਵੋਟਾਂ ਦੇ ਗਰਮ ਮਾਹੌਲ ਦੌਰਾਨ ਚੋਣ ਦਿਵਸ ਤੋਂ ਲੈ ਕੇ ਇਸਦੇ ਬੈਲਟਾਂ ਦੀ ਹੋ ਰਹੀ ਗਿਣਤੀ ਦੌਰਾਨ ਕਈ ਥਾਵਾਂ ਤੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ।ਦੇਸ਼ ਭਰ ਦੇ ਕਈ ਸਮੂਹਾਂ […]




