May 11, 2026

ਕਰੋਨਾ ਮਰੀਜ਼ਾਂ ਦੀ ਮੌਤ ਦਰ ਘਟਾਉਣ ਲਈ ਹੋਰ ਯਤਨ ਕੀਤੇ ਜਾਣ:ਸੋਨੀ

ਖਾਲੀ ਅਸਾਮੀਆਂ ਨੂੰ ਭਰਨ ਦੀ ਹਦਾਇਤ ਚੰਡੀਗੜ੍ਹ – ਸੂਬੇ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਸੂਬੇ ਦੇ ਸਾਰੇ ਮੈਡੀਕਲ ਕਾਲਜਾਂ ਨੂੰ ਆਦੇਸ਼ ਦਿੱਤੇ ਹਨ ਕਿ ਉਹ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਦਰ ਨੂੰ ਘਟਾਉਣ ਲਈ ਯਤਨਾਂ ਨੂੰ ਤੇਜ਼ ਕਰਨ। ਉਹ ਅੱਜ ਇਥੇ ਮੈਡੀਕਲ ਕਾਲਜਾਂ ਦੀ ਮਹੀਨਾਵਾਰ ਸਮੀਖਿਆ ਮੀਟਿੰਗ […]

ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਦੇ ਸਮਾਗਮ ਹੋਣਗੇ ਖ਼ਾਸ-ਭਾਈ ਲੌਂਗੋਵਾਲ

ਸਮਾਗਮਾਂ ਦੌਰਾਨ ਸਿੱਖ ਸੰਸਥਾ ਦੀ ਸਥਾਪਨਾ ਦੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਉਭਾਰਿਆ ਜਾਵੇਗਾ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਸਥਾ ਦੀ ਸਥਾਪਨਾ ਦੇ ਕੁਰਬਾਨੀਆਂ ਭਰੇ ਇਤਿਹਾਸ ਦੀ ਰੌਸ਼ਨੀ ਵਿਚ ਸ਼ਤਾਬਦੀ ਸਮਾਗਮ ਸਜਾਉਣ ਲਈ ਤਿਆਰੀਆਂ ਜਾਰੀ ਹਨ। ਸ਼੍ਰੋਮਣੀ ਕਮੇਟੀ ਦਾ ਸੌ ਸਾਲਾ ਸਥਾਪਨਾ ਦਿਵਸ 15 ਨਵੰਬਰ 2020 ਨੂੰ ਆ ਰਿਹਾ ਹੈ, ਜਿਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮਾਂ […]

ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਡਟ ਕੇ ਖੜ੍ਹੀ ਹੈ: ਚੇਅਰਮੈਨ ਸੁਖਵਿੰਦਰ ਸਿੰਘ

ਚੰਡੀਗੜ੍ਹ – ਕੇਂਦਰੀ ਕਾਨੂੰਨਾਂ ਖਿ਼ਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਇਕਜੁੱਟਤਾ ਪ਼੍ਰਗਟਾਉਂਦਿਆਂ ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਖੇਤੀ ਬਿੱਲਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।ਸੂਬਾ ਸਰਕਾਰ ਕਿਸਾਨਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਕਿਸਾਨਾਂ ਦੀ ਮੰਗਾਂ ਮੰਨੀਆਂ ਜਾਣ ਤੱਕ ਕਿਸਾਨਾਂ ਦੇ ਮੋਢੇ ਨਾਲ ਮੋਢੇ ਡਾਹ ਕੇ ਡਟੀ […]