May 11, 2026

ਝੋਨੇ ਦੀ ਖਰੀਦ ਲਈ ਹੁਣ ਤੱਕ 26743.93 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ : ਅਨਿੰਨਦਿਤਾ ਮਿੱਤਰਾ

ਚੰਡੀਗੜ੍ਹ – ਝੋਨੇ ਦੀ ਖਰੀਦ ਲਈ ਹੁਣ ਤੱਕ 26,743,93 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਡਾਇਰੈਕਟਰ ਸ਼੍ਰੀਮਤੀ ਅਨਿੰਨਦਿਤਾ ਮਿੱਤਰਾ ਨੇ ਦਿੱਤੀ। ਉਹ ਜ਼ਿਲ੍ਹਾ ਜਲੰਧਰ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਪ੍ਰਤਾਪਪੁਰਾ ਪੂਰਬੀ ਮੰਡੀ ਵਿਖੇ ਪੁੱਜੇ ਸਨ। ਸ੍ਰੀਮਤੀ ਮਿੱਤਰਾ ਨੇ ਦੱਸਿਆ ਕਿ […]

ਵਿਜੀਲੈਂਸ ਬਿਊਰੋ ਵਲੋਂ 2 ਸਿਪਾਹੀਆਂ ਅਤੇ 2 ਆਮ ਵਿਅਕਤੀਆਂ ਵਿਰੁੱਧ ਰਿਸ਼ਵਤ ਦਾ ਮਾਮਲਾ ਦਰਜ

ਰਿਸ਼ਵਤ ਲੈਂਦੇ ਇੱਕ ਸਿਪਾਹੀ ਤੇ ਇੱਕ ਆਮ ਵਿਅਕਤੀ ਨੂੰ ਕੀਤਾ ਰੰਗੇ ਹੱਥੀਂ ਗ੍ਰਿਫਤਾਰ ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਦੋ ਸਿਪਾਹੀਆਂ ਸਰਬਜੀਤ ਸਿੰਘ ਅਤੇ ਇਕਬਾਲ ਸਿੰਘ ਤੋਂ ਇਲਾਵਾ ਦੋ ਆਮ ਵਿਅਕਤੀਆਂ ਜਸਪ੍ਰੀਤ ਸਿੰਘ ਅਤੇ ਸਿਮਰਨਜੀਤ ਸਿੰਘ ਖ਼ਿਲਾਫ਼ ਰਿਸ਼ਵਤਖ਼ੋਰੀ ਦਾ ਮਾਮਲਾ ਦਰਜ ਕੀਤਾ ਹੈ ਜੋ ਇੱਕ ਬੱਸ ਆਪਰੇਟਰ ਤੋਂ ਪੁਲੀਸ ਕੇਸ ਦਰਜ ਕਰਨ ਦੀ ਧਮਕੀ […]

ਮਾਲ ਗੱਡੀਆਂ ਦੀ ਆਵਾਜਾਈ ਲਈ ਸਾਰੀਆਂ ਰੇਲਵੇ ਲਾਈਨਾਂ ਹੋਈਆਂ ਖਾਲੀ: ਪੰਜਾਬ ਸਰਕਾਰ

ਚੰਡੀਗੜ – ਪੰਜਾਬ ਸਰਕਾਰ ਦੇ ਜ਼ੋਰ ਦੇਣ ‘ਤੇ ਸਾਰੀਆਂ ਕਿਸਾਨ ਯੂਨੀਅਨਾਂ ਨੇ ਸਾਰੀਆਂ ਰੇਲਵੇ ਲਾਈਨਾਂ ਨੂੰ ਖਾਲੀ ਕਰ ਦਿੱਤਾ ਹੈ ਤਾਂ ਜੋ ਪੰਜਾਬ ਭਰ ਵਿਚ ਮਾਲ ਗੱਡੀਆਂ ਦੀ ਢੋਆ-ਢੁਆਈ ਨਿਰਵਘਨ ਰੂਪ ਵਿੱਚ ਬਹਾਲ ਕੀਤੀ ਜਾ ਸਕੇ। ਇਸ ਸਬੰਧ ਵਿਚ ਕਿਸਾਨਾਂ ਵੱਲੋਂ ਮੁਜ਼ਾਹਰੇ ਵਾਲੀਆਂ ਸਾਰੀਆਂ 21 ਥਾਵਾਂ ਨੂੰ ਖਾਲੀ ਕਰ ਦਿੱਤਾ ਗਿਆ ਹੈ ਤਾਂ ਜੋ ਮਾਲ […]