May 7, 2026

ਸੰਤ ਗਿਆਨੀ ਮੋਹਨ ਸਿੰਘ ਭਿੰਡਰ ਕਲਾਂ ਦੇ ਅੰਤਮ ਸੰਸਕਾਰ ਮੌਕੇ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ

ਸ਼੍ਰੋਮਣੀ ਕਮੇਟੀ ਵੱਲੋਂ ਬੀਬੀ ਜਗੀਰ ਕੌਰ ਨੇ ਦੁਸ਼ਾਲਾ ਭੇਟ ਕਰਕੇ ਦਿੱਤਾ ਸਤਿਕਾਰ ਅੰਮ੍ਰਿਤਸਰ – ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸੰਤ ਗਿਆਨੀ ਮੋਹਨ ਸਿੰਘ ਭਿੰਡਰ ਕਲਾਂ ਟਕਸਾਲ ਵਾਲਿਆਂ ਦਾ ਅੰਤਮ ਸੰਸਕਾਰ ਭਿੰਡਰ ਕਲਾਂ ਮੋਗਾ ਵਿਖੇ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਅਖੰਡ ਪ੍ਰਕਾਸ਼ ਭਿੰਡਰ ਕਲਾਂ ਵਿਖੇ ਰਾਗੀ ਜਥਿਆਂ ਨੇ ਵੈਰਾਗਮਈ ਕੀਰਤਨ ਕੀਤਾ। ਇਸ ਮੌਕੇ ਸ੍ਰੀ […]

ਹਰਿਆਣਾ ਦੀ ਨਗਰ ਨਿਕਾਏ ਸੰਸਥਾਵਾਂ ਦੀ ਚੋਣ 27 ਦਸੰਬਰ ਨੂੰ ਹੋਵੇਗੀ

ਚੰਡੀਗੜ – ਹਰਿਆਣਾ ਦੀ ਨਗਰ ਨਿਕਾਏ ਸੰਸਥਾਵਾਂ ਦੀ ਚੋਣ 27 ਦਸੰਬਰ, 2020 ਨੂੰ ਹੋਵੇਗਾ, ਜਿਸ ਦਾ ਨਤੀਜਾ 30 ਦਸੰਬਰ ਨੂੰ ਐਲਾਨ ਕੀਤਾ ਜਾਵੇਗਾ| ਨਾਮਜਦਗੀ ਪੱਤਰ ਸੱਦਣ ਲਈ 4 ਦਸੰਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤੀ ਜਾਵੇਗੀ, ਜਦੋਂ ਕਿ 11 ਦਸੰਬਰ ਤੋਂ 16 ਦਸੰਬਰ ਤਕ ਨਾਮਜਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ|ਹਰਿਆਣਾ ਦੇ ਰਾਜ ਚੋਣ ਕਮਿਸ਼ਨਰ ਡਾ. ਦਲੀਪ ਸਿੰਘ […]

ਭਾਸ਼ਾ ਵਿਭਾਗ ਵੱਲੋਂ 18 ਵੱਖ-ਵੱਖ ਵਰਗਾਂ ਲਈ ਸਾਹਿਤ ਰਤਨ ਅਤੇ ਸ਼ੋ੍ਰਮਣੀ ਪੁਰਸਕਾਰਾਂ ਦਾ ਐਲਾਨ

ਸਾਲ 2015, 2016, 2017, 2018, 2019 ਤੇ 2020 ਲਈ ਦਿੱਤੇ ਜਾਣਗੇ ਪੁਰਸਕਾਰ ਚੰਡੀਗੜ-ਭਾਸ਼ਾ ਵਿਭਾਗ, ਪੰਜਾਬ ਵੱਲੋਂ ਸਾਹਿਤ ਅਤੇ ਕਲਾ ਦੇ 18 ਵੱਖ-ਵੱਖ ਵਰਗਾਂ ਲਈ ਸਾਹਿਤ ਰਤਨ ਅਤੇ ਸ਼ੋ੍ਰਮਣੀ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਦੀ ਪ੍ਰਧਾਨਗੀ ’ਚ ਅੱਜ ਪੰਜਾਬ ਭਵਨ ਚੰਡੀਗੜ ਵਿਖੇ […]