ਮੁੰਬਈ ਫਾਈਨਲ ਚ, ਦਿੱਲੀ ਨੂੰ 57 ਦੌੜਾਂ ਨਾਲ ਹਰਾਇਆ
ਮੁੰਬਈ ਇੰਡੀਅਨਜ਼ ਦੇ ਚਾਰ ਬਾਰ ਦੇ ਚੈਂਪੀਅਨ ਦੀ ਤਰ੍ਹਾ ਵੱਡੇ ਮੈਚਾਂ ‘ਚ ਖੇਡਣ ਦੇ ਅਨੁਭਵ ਦਾ ਵਧੀਆ ਨਜ਼ਾਰਾ ਪੇਸ਼ ਕਰਕੇ ਵੀਰਵਾਰ ਨੂੰ ਇੱਥੇ ਦਿੱਲੀ ਕੈਪੀਟਲਸ ਨੂੰ 57 ਦੌੜਾਂ ਨਾਲ ਕਰਾਰੀ ਹਾਰ ਦੇ ਕੇ 6ਵੀਂ ਬਾਰ ਇੰਡੀਅਨ ਪ੍ਰੀਮੀਅਰ ਲੀਗ-13 ਸੈਸ਼ਨ ਦੇ ਫਾਈਨਲ ‘ਚ ਪ੍ਰਵੇਸ਼ ਕੀਤਾ। ਮੌਜੂਦਾ ਚੈਂਪੀਅਨ ਮੁੰਬਈ ਨੇ ਟਾਸ ਹਾਰਨ ਤੋਂ ਬਾਅਦ ਬੱਲੇਬਾਜ਼ੀ ਕਰਦੇ ਹੋਏ […]




