October 1, 2026

ਅਮਰੀਕੀ ਚੋਣਾਂ ਲਗਾਤਾਰ ਤੀਜੀ ਵਾਰ ਅਮਰੀਕੀ ਕਾਂਗਰਸ ਲਈ ਚੁਣੀ ਗਈ ਪ੍ਰਮਿਲਾ ਜੈਪਾਲ

ਵਾਸ਼ਿੰਗਟਨ – ਭਾਰਤੀ ਮੂਲ ਦੀ ਅਮਰੀਕੀ ਕਾਂਗਰਸ (ਸੰਸਦ) ਮੈਂਬਰ ਪ੍ਰਮਿਲਾ ਜੈਪਾਲ ਹਾਊਸ ਆਫ ਰੀਪ੍ਰੀਜੈਂਟੇਟਿਵ ਦੇ ਲਈ ਲਗਾਤਾਰ ਤੀਜੀ ਵਾਰ ਚੁਣੀ ਗਈ ਹੈ| ਚੇਨੱਈ ਵਿਚ ਪੈਦਾ ਹੋਈ 55 ਸਾਲਾ ਜੈਪਾਲ ਡੈਮੋਕ੍ਰੈਟਿਕ ਪਾਰਟੀ ਦੀ ਉਮੀਦਵਾਰ ਹੈ ਅਤੇ ਉਹਨਾਂ ਨੇ ਵਾਸ਼ਿੰਗਟਨ ਰਾਜ ਦੇ ਸੱਤਵੇਂ ਕਾਂਗਰਸ ਚੋਣ ਖੇਤਰ ਤੋਂ ਰੀਪਬਲਿਕ ਪਾਰਟੀ ਦੇ ਕ੍ਰੇਗ ਕੇੱਲਰ ਨੂੰ ਭਾਰੀ 70 ਫੀਸਦੀ ਵੋਟਾਂ […]

ਮੁੰਬਈ ਪੁਲੀਸ ਨੇ ਰਿਪਬਲਿਕ ਟੀਵੀ ਦੇ ਸੰਪਾਦਕ ਅਰਨਬ ਗੋਸਵਾਮੀ ਨੂੰ ਗ੍ਰਿਫ਼ਤਾਰ ਕੀਤਾ

ਮੁੰਬਈ – ਰਾਏਗੜ੍ਹ ਪੁਲੀਸ ਨੇ ਅੱਜ ਸਵੇਰੇ ਰਿਪਬਲਿਕ ਟੀ.ਵੀ. ਦੇ ਐਡੀਟਰ-ਇਨ-ਚੀਫ਼ ਅਰਨਬ ਗੋਸਵਾਮੀ ਸਮੇਤ 2 ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ| ਇਨ੍ਹਾਂ ਤੇ 53 ਸਾਲਾ ਇੰਟੀਰੀਅਰ ਡਿਜ਼ਾਈਨਰ ਅਤੇ ਉਨ੍ਹਾਂ ਦੀ ਮਾਂ ਨੂੰ 2018 ਵਿੱਚ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਦਾ ਦੋਸ਼ ਹੈ| ਇਸ ਕੇਸ ਵਿੱਚ ਅਰਨਬ ਨਾਲ ਜਿਨ੍ਹਾਂ 2 ਲੋਕਾਂ ਦੀ ਗ੍ਰਿਫ਼ਤਾਰੀ ਹੋਈ ਹੈ, ਉਨ੍ਹਾਂ […]

ਤਾਲਾਬੰਦੀ ਦੌਰਾਨ ਪ੍ਰਵਾਸੀ ਮਜਦੂਰਾਂ ਦੀਆਂ ਮੁਸ਼ਕਿਲਾਂ ਅਤੇ ਦਰਦ ਨੂੰ ਹੱਲ ਕਰਨ ਤੋਂ ਭੱਜ ਗਈ ਸੀ ਮੋਦੀ ਅਤੇ ਨਿਤੀਸ਼ ਸਰਕਾਰ: ਰਾਹੁਲ ਗਾਂਧੀ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬਿਹਾਰ ਵਿਧਾਨ ਸਭਾ ਦੇ ਆਖਰੀ ਪੜਾਅ ਦੀ ਚੋਣ ਤੋਂ ਪਹਿਲਾਂ ਅੱਜ ਤਾਲਾਬੰਦੀ ਵਿੱਚ ਪ੍ਰਵਾਸੀ ਮਜ਼ਦੂਰਾਂ ਨੂੰ ਹੋਏ ਦਰਦ ਦਾ ਵੀਡੀਓ ਜਾਰੀ ਕੀਤਾ| ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੋਦੀ-ਨਿਤੀਸ਼ ਸਰਕਾਰਾਂ ਨੇ ਪ੍ਰਵਾਸੀ ਮਜ਼ਦੂਰਾਂ ਨਾਲ ਜੋ ਬੇਰਹਿਮੀ ਕੀਤੀ ਉਹ ਬੇਹੱਦ ਸ਼ਰਮਨਾਕ ਹੈ| ਰਾਹੁਲ ਨੇ ਟਵੀਟ ਕੀਤਾ,”ਜਦੋਂ […]