May 11, 2026

ਰਾਸ਼ਟਰਪਤੀ ਵੱਲੋਂ ਮੁਲਾਕਾਤ ਲਈ ਸਮਾਂ ਦੇਣ ਤੋਂ ਇਨਕਾਰ, ਮੁੱਖ ਮੰਤਰੀ ਵੱਲੋਂ ਭਲਕੇ ਦਿੱਲੀ ਵਿਖੇ ਰਾਜਘਾਟ ’ਤੇ ਵਿਧਾਇਕਾਂ ਦੇ ਧਰਨੇ ਦਾ ਐਲਾਨ

ਸੂਬੇ ਦੇ ਆਖ਼ਰੀ ਪਾਵਰ ਪਲਾਂਟ ਦੇ ਕੋਲੇ ਦੀ ਕਮੀ ਕਾਰਨ ਬੰਦ ਹੋਣ ਕਰਕੇ ਸਥਿਤੀ ਨੂੰ ਗੰਭੀਰ ਦੱਸਿਆ ਚੰਡੀਗੜ – ਭਾਰਤ ਦੇ ਰਾਸ਼ਟਰਪਤੀ ਵੱਲੋਂ ਮੁਲਾਕਾਤ ਲਈ ਸਮਾਂ ਦੇਣ ਤੋਂ ਨਾਂਹ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਉਹ ਕੱਲ ਦਿੱਲੀ ਦੇ ਰਾਜਘਾਟ ਵਿਖੇ ਵਿਧਾਇਕਾਂ ਦੇ ਕ੍ਰਮਵਾਰ (ਰਿਲੇਅ) […]

ਦੋ ਸਰਕਾਰੀ ਸਕੂਲਾਂ ਦਾ ਨਾਮ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਨਾਂ ‘ਤੇ ਰੱਖਿਆ

ਚਾਰ ਹੋਰ ਸਰਕਾਰੀ ਸਕੂਲਾਂ ਦੇ ਨਾਮ ਵੀ ਸ਼ਹੀਦ ਫ਼ੌਜੀ ਜਵਾਨਾਂ ਦੇ ਨਾਂ ‘ਤੇ ਰੱਖੇ: ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਚੰਡੀਗੜ੍ਹ – ਪੰਜਾਬ ਸਰਕਾਰ ਨੇ ਜੱਲਿਆਂਵਾਲਾ ਬਾਗ਼ ਦੇ ਸਾਕੇ ਦਾ ਬਦਲਾ ਲੈਣ ਵਾਲੇ ਮਹਾਨ ਕ੍ਰਾਂਤੀਕਾਰੀ ਅਤੇ ਉਘੇ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਸੁਨਾਮ ਨੂੰ ਸਤਿਕਾਰ ਭੇਟ ਕਰਦਿਆਂ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਦੇ ਦੋ ਸਰਕਾਰੀ ਸਕੂਲਾਂ […]