May 11, 2026

ਸੂਬੇ ਵਿਚ ਉਦਯੋਗਪਤੀਆਂ ਨੂੰ ਉਦਯੋਗਾਂ ਲਗਾਉਣ ‘ਤੇ ਬਿਜਲੀ ਫੀਸ ਵਿਚ 20 ਸਾਲ ਤਕ ਦੀ ਛੋਟ ਦਿੱਤੀ ਜਾਵੇਗੀ – ਡਿਪਟੀ ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਦਸਿਆ ਕਿ ਸੂਬਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸੂਬੇ ਵਿਚ ਵੱਧ ਤੋਂ ਵੱਧ ਉਦਯੋਗਾਂ ਨੂੰ ਖਿੱਚਣ ਲਈ ਉਨਾਂ ਨੂੰ ਹਰਿਆਣਾ ਇੰਟਰਪ੍ਰਾਇਜਜ ਐਂਡ ਇੰਪਲਾਇਮੈਂਟ ਪਾਲਿਸੀ, 2020 (ਐਚਈਈਪੀ) ਦੇ ਤਹਿਤ 20 ਸਾਲ ਤਕ ਬਿਜਲੀ ਫੀਸ ਵਿਚ ਛੋਟ ਦਿੱਤੀ ਜਾਵੇਗੀ, ਪਹਿਲਾਂ ਇਹ ਛੋਟ ਸਿਰਫ 10 ਸਾਲ ਲਈ […]

ਹਰਿਆਣਾ ਦੇ ਸਹਿਕਾਰਤਾ ਮੰਤਰੀ ਪਾਣੀਪਤ ਸ਼ੂਗਰ ਮਿਲ ਤੋਂ 64ਵੇਂ ਪਿਰਾੜੀ ਸੈਸ਼ਨ ਦੀ ਸ਼ੁਰੂਆਤ ਕੀਤੀ

ਚੰਡੀਗੜ – ਹਰਿਆਣਾ ਦੇ ਸਹਿਕਾਰਤਾ ਮੰਤਰੀ ਡਾ. ਬਨਵਾਰੀ ਲਾਲ ਨੇ ਅੱਜ ਪਾਣੀਪਤ ਸ਼ੂਗਰ ਮਿਲ ਦੇ 64ਵੇਂ ਪਿਰਾੜੀ ਸੈਸ਼ਨ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਅਗਲੇ ਹਫਤੇ ਤਕ ਸੂਬੇ ਦੀ ਸਾਰੀ ਸਹਿਕਾਰੀ ਖੰਡ ਮਿਲਾਂ ਵਿਚ ਗੰਨਾ ਦੀ ਪਿਰਾੜੀ ਸ਼ੁਰੂ ਕਰ ਦਿੱਤੀ ਜਾਵੇਗੀ| ਇਹੀ ਨਹੀਂ, ਇਸ ਵਾਰ ਸ਼ੂਗਰ ਮਿਲਾਂ ਦਾ ਟੀਚਾ ਵੱਧਾਉਣ ਦੀ ਕਵਾਇਤ ਵੀ ਕੀਤੀ ਗਈ […]

ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਵਲੋਂ ਮੁੱਖ ਸਕੱਤਰ ਪੰਜਾਬ ਨਾਲ ਮੁਲਾਕਾਤ

ਚੰਡੀਗੜ – ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮਿਕੀ ਵਲੋਂ ਮੁੱਖ ਸਕੱਤਰ ਪੰਜਾਬ ਸਰਕਾਰ ਸ੍ਰੀਮਤੀ ਵਿਨੀ ਮਹਾਜਨ ਨਾਲ ਮੁਲਾਕਾਤ ਕਰਕੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਸਮਾਜ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਲਈ ਧੰਨਵਾਦ ਕੀਤਾ ਗਿਆ। ਸ੍ਰੀ ਵਾਲਮਿਕੀ ਨੇ ਦੱਸਿਆ ਕਿ ਉਨਾਂ ਨੇ ਮੁੱਖ ਸਕੱਤਰ ਪੰਜਾਬ ਜੀ ਨਾਲ ਮੁਲਾਕਾਤ ਕਰਕੇ ਪੰਜਾਬ […]