May 11, 2026

ਸੂਬੇ ਵਿਚ ਕਰਵਾਏ ਗਏ ਦੂਜੇ ਪੜਾਅ ਦੇ ਸੀਰੋ ਸਰਵੇ ਵਿਚ 14.8 ਫੀਸਦੀ ਲੋਕਾਂ ਵਿਚ ਐਂਟੀਬਾਡੀਜ ਪਾਈ ਗਈ – ਸਿਹਤ ਅਤੇ ਗ੍ਰਹਿ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਸਿਹਤ ਅਤੇ ਗ੍ਰਹਿ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਸੂਬੇ ਵਿਚ ਕਰਵਾਏ ਗਏ ਦੂਜੇ ਪੜਾਅ ਦੇ ਸੀਰੋ ਸਰਵੇ ਵਿਚ 14.8 ਫੀਸਦੀ ਲੋਕਾਂ ਵਿਚ ਐਂਟੀਬਾਡੀਜ ਪਾਈ ਗਈ| ਉਨ੍ਹਾਂ ਨੇ ਕੋਰੋਨਾ ਦੀ ਮੌਜੂਦਾ ਮੌਤ ਦਰ 1.06 ਫੀਸਦੀ ਨੂੰ ਘੱਟ ਤੋ ਘੱਟ ਪੱਧਰ ਤਕ ਲੈ ਜਾਣ ਲਈ ਡਾਕਟਰਾਂ ਨੂੰ ਹੋਰ ਕੜੀ ਮਿਹਨਤ ਕਰਨ […]

ਮੁੱਖ ਮੰਤਰੀ ਨੇ ਕੋਵਿਡ ਸੰਪਰਕ ਟਰੇਸਿੰਗ 15 ਵਿਅਕਤੀਆਂ ਤੱਕ ਵਧਾਈ, ਆਰ.ਟੀ.-ਪੀ.ਸੀ.ਆਰ. ਲਾਜ਼ਮੀ ਕਰਾਰ ਅਤੇ ਆਰ.ਏ.ਟੀ. ‘ਚ ਛੋਟ

ਹਸਪਤਾਲਾਂ ਲਈ ਸ਼ੱਕੀ ਸੀ.ਟੀ. ਸਕੈਨਾਂ ਦੀ ਜਾਣਕਾਰੀ ਸਿਹਤ ਵਿਭਾਗ ਨਾਲ ਸਾਂਝੀ ਕਰਨੀ ਵੀ ਲਾਜ਼ਮੀ ਕਰਾਰ ਚੰਡੀਗੜ੍ਹ – ਕੋਵਿਡ ਦੇ ਘਟਦੇ ਜਾ ਰਹੇ ਮਾਮਲਿਆਂ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪਾਜ਼ੇਟਿਵ ਮਰੀਜ਼ਾਂ ਦੀ ਸੰਪਰਕ ਟਰੇਸਿੰਗ ਦੀ ਗਿਣਤੀ ਵਧਾ ਕੇ 15 ਵਿਅਕਤੀਆਂ ਤੱਕ ਕਰ ਦਿੱਤੀ ਹੈ ਅਤੇ ਸੀ.ਟੀ. ਸਕੈਨ ਕਰਨ ਵਾਲੇ […]

ਪੰਜਾਬ ਸਰਕਾਰ ਵਲੋਂ ਓਮਿਦਯਾਰ ਨੈਟਵਰਕ ਇੰਡੀਆ ਦੀ ਭਾਈਵਾਲੀ ਨਾਲ ਬਹਤ ਛੋਟੇ, ਛੋਟੇ ਅਤੇ ਦਰਮਿਆਨੇ ਪੱਧਰ ਦੇ ਉਦਯੋਗਾਂ ਦੀ ਸਹਾਇਤਾ ਲਈ ਗੇਮ ਨਾਲ ਸਮਝੌਤਾ ਸਹੀਬੱਧ

ਚੰਡੀਗੜ੍ਹ – ਪੰਜਾਬ ਸਰਕਾਰ ਵਲੋਂ ਸੂਬੇ ਵਿਚ ਕਾਰੋਬਾਰ ਨੂੰ ਹੋਰ ਆਸਾਨ ਬਣਾਉਣ ਦੇ ਕਦਮ ਵਜੋਂ, ਗਲੋਬਲ ਅਲਾਇੰਸ ਫਾਰ ਮਾਸ ਇੰਟਰਪ੍ਰੀਨੀਓਰਸ਼ਿਪ (ਗੇਮ) ਨਾਲ ਸਮਝੌਤਾ ਸਹੀਬੱਧ ਕੀਤਾ ਗਿਆ ਹੈ। ਇਹ ਸਮਝੌਤਾ ਸਮਾਜਿਕ ਪ੍ਰਭਾਵ `ਤੇ ਕੇਂਦਰਤ ਇੱਕ ਨਿਵੇਸ਼ ਫਰਮ ਓਮਿਦਯਾਰ ਨੈਟਵਰਕ ਇੰਡੀਆ (ਓ.ਐੱਨ.ਆਈ.) ਵੱਲੋਂ ਆਪਣੇ ਹਾਲ ਹੀ ਵਿਚ ਐਲਾਨੇ ਰਿਸੌਲਵ ਇਨੀਸ਼ੀਏਟਿਵ ਤਹਿਤ ਕੀਤਾ ਗਿਆ ਹੈ।ਪੰਜਾਬ ਵਿਚ 2.59 ਲੱਖ […]