ਦਿੱਲੀ ਦੇ ਪ੍ਰਦੂਸ਼ਨ ’ਚ ਦਿੱਲੀ ਦੇ ਅੰਦਰੂਨੀ ਕਾਰਕਾਂ ਦਾ ਹੀ ਯੋਗਦਾਨ-ਪ੍ਰੋ. ਏ.ਐਸ. ਮਰਵਾਹਾ
ਪੰਜਾਬ ਸਰਕਾਰ ਤੇ ਪ੍ਰਦੂਸ਼ਨ ਰੋਕਥਾਮ ਬੋਰਡ ਹਵਾ ਦੇ ਮਿਆਰੀ ਸੂਚਕ ਅੰਕ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨਸ਼ੀਲ-ਪੋ੍ਰ. ਮਰਵਾਹਾ ਪਟਿਆਲਾ – ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਦੇ ਚੇਅਰਮੈਨ ਪੋ੍ਰ. ਐਸ.ਐਸ. ਮਰਵਾਹਾ ਨੇ ਦਿੱਲੀ ਦੇ ਪ੍ਰਦੂਸ਼ਨ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਉਣ ਦੇ ਦਾਅਵਿਆਂ ਨੂੰ ਦਲੀਲਾਂ ਸਹਿਤ ਨਕਾਰਦਿਆਂ ਅੱਜ ਇੱਥੇ ਕਿਹਾ ਕਿ ਦਿੱਲੀ ਦੇ ਪ੍ਰਦੂਸ਼ਨ ਵਿੱਚ ਉਥੋਂ ਦੇ ਅੰਦਰੂਨੀ […]




