August 22, 2026

ਸ਼ੇਨ ਵਾਟਸਨ ਨੇ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਲਿਆ ਸੰਨਿਆਸ

ਚੇਨਈ ਸੁਪਰ ਕਿੰਗਜ਼ ਦੇ ਬੱਲੇਬਾਜ਼ ਸ਼ੇਨ ਵਾਟਸਨ ਨੇ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈ ਲਿਆ ਹੈ। ਉਹ ਹੁਣ ਆਈ. ਪੀ. ਐੱਲ. ਕਿਸੇ ਵੀ ਟੀਮ ਵਲੋਂ ਖੇਡਦੇ ਹੋਏ ਨਹੀਂ ਦਿਖਾਈ ਦੇਣਗੇ। ਵਾਟਸਨ ਨੇ ਇਸਦੀ ਜਾਣਕਾਰੀ ਸਭ ਤੋਂ ਪਹਿਲਾਂ ਆਪਣੀ ਟੀਮ ਚੇਨਈ ਦੇ ਸਾਥੀ ਖਿਡਾਰੀਆਂ ਨੂੰ ਦਿੱਤੀ।ਚੇਨਈ ਸੁਪਰ ਕਿੰਗਜ਼ ਦੇ ਆਖਰੀ ਮੈਚ ‘ਚ ਜਿੱਤ ਤੋਂ ਬਾਅਦ […]

ਸ੍ਰੀ ਗਰੂ ਰਾਮਦਾਸ ਜੀ ਦੇ ਪ੍ਰਕਾਸ਼ ਪਰਬ ਮੌਕੇ ਸਜਾਇਆ ਰਾਗ ਦਰਬਾਰ

ਅੰਮ੍ਰਿਤਸਰ – ਸ਼੍ਰੋਮਣੀ ਗਰਦਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗਰੂ ਰਾਮਦਾਸ ਜੀ ਦੇ ਪ੍ਰਕਾਸ਼ ਪਰਬ ਮੌਕੇ ਬੀਤੀ ਰਾਤ ਗਰਦਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਲੌਕਿਕ ਰਾਗ ਤੇ ਪੜਤਾਲ ਗਾਇਨ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, […]

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ

ਭਾਈ ਲੌਂਗੋਵਾਲ ਨੇ ਸੇਵਾ ਕਰਨ ਵਾਲੀਆਂ ਸੰਗਤਾਂ ਤੇ ਸਭਾ ਸਸਾਇਟੀਆਂ ਦਾ ਕੀਤਾ ਧੰਨਵਾਦ ਅੰਮ੍ਰਿਤਸਰ -ਸ਼੍ਰੋਮਣੀ ਗਰਦਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗਰੂ ਰਾਮਦਾਸ ਜੀ ਦਾ ਪ੍ਰਕਾਸ਼ ਪਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ, ਇਸ਼ਨਾਨ […]