May 7, 2026

ਰੰਧਾਵਾ ਨੇ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪਦਮ ਵਿਭੂਸ਼ਣ ਐਵਾਰਡ ਵਾਪਸ ਕਰਨ ਦੀ ਕਾਰਵਾਈ ਨੂੰ ਦੇਰੀ ਨਾਲ ਚੁੱਕਿਆ ਨਿਗੂਣਾ ਕਦਮ ਕਰਾਰ ਦਿੱਤਾ

ਆਪਣੀ ਜ਼ਿੰਮੇਵਾਰੀ ਤੋਂ ਭੱਜਦਿਆਂ ਬਜ਼ੁਰਗ ਅਕਾਲੀ ਆਗੂ ਨੇ ਡਰਾਮਾ ਰਚਿਆ ਚੰਡੀਗੜ੍ਹ – ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪਦਮ ਵਿਭੂਸ਼ਣ ਪੁਰਸਕਾਰ ਵਾਪਸ ਕਰਨ ਦੀ ਕਾਰਵਾਈ ਨੂੰ ਬਹੁਤ ਦੇਰੀ ਨਾਲ ਚੁੱਕਿਆ ਨਿਗੂਣਾ ਕਦਮ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਬਜ਼ੁਰਗ ਅਕਾਲੀ ਆਗੂ ਵੱਲੋਂ ਇਹ ਕਾਰਵਾਈ ਜ਼ਿੰਮੇਵਾਰੀਆਂ ਤੋਂ ਭੱਜਣ ਵਾਲੀ ਹੈ […]

ਜਾਂਚ ਏਜੰਸੀਆਂ ਦੇ ਦਫ਼ਤਰਾਂ ’ਚ ਸੀਸੀਟੀਵੀ ਕੈਮਰੇ ਲਾਏ ਜਾਣ: ਸੁਪਰੀਮ ਕੋਰਟ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਸੀਬੀਆਈ, ਈਡੀ ਤੇ ਐਨਆਈਏ ਤੇ ਦਫ਼ਤਰਾਂ ਵਿਚ ਸੀਸੀਟੀਵੀ ਕੈਮਰੇ ਤੇ ਹੋਰ ਰਿਕਾਰਡਿੰਗ ਉਪਕਰਨ ਲਾਏ ਜਾਣ। ਹੋਰਨਾਂ ਜਾਂਚ ਏਜੰਸੀਆਂ ਦੇ ਦਫ਼ਤਰਾਂ ਵਿਚ ਵੀ ਇਸੇ ਤਰ੍ਹਾਂ ਦੇ ਉਪਕਰਨ ਲਾਉਣ ਲਈ ਕਿਹਾ ਗਿਆ ਹੈ ਜਿੱਥੇ ਪੁੱਛ-ਪੜਤਾਲ ਕੀਤੀ ਜਾਂਦੀ ਹੈ ਜਾਂ ਜਿਨ੍ਹਾਂ ਕੋਲ ਕਿਸੇ ਨੂੰ ਗ੍ਰਿਫ਼ਤਾਰ […]

ਕੋਹਲੀ ਨੇ ਸਚਿਨ ਦਾ ਤੋੜਿਆ ਰਿਕਾਰਡ

ਮੈਚ ਦੌਰਾਨ ਭਾਰਤੀ ਟੀਮ ਦੇ ਕਪਤਾਨ ਨੇ ਵਿਰਾਟ ਕੋਹਲੀ ਨੇ ਸਚਿਨ ਤੇਂਦੁਲਕਰ ਦਾ ਰਿਕਾਰਡ ਤੋੜਦਿਆਂ ਇੱਕ ਦਿਨਾ ਮੈਚਾਂ ਵਿੱਚ ਸਭ ਤੋਂ ਤੇਜ਼ 12 ਹਜ਼ਾਰ ਬਣਾਉਣ ਦਾ ਰਿਕਾਰਡ ਆਪਣੇ ਨਾਂ ਕੀਤਾ। ਕੋਹਲੀ ਨੇ ਇਹ ਉਪਲਬਧੀ ਆਪਣੇ 251ਵੇਂ ਮੈਚ ਦੀ 242ਵੀਂ ਪਾਰੀ ਦੌਰਾਨ 23ਵੀਂ ਦੌੜ ਪੂਰੀ ਕਰਦਿਆਂ ਹਾਸਲ ਕੀਤੀ। ਸਚਿਨ ਦੇ ਨਾਂ 300 ਪਾਰੀਆਂ ’ਚ 12 ਹਜ਼ਾਰ […]