May 11, 2026

ਅਮਰੀਕੀ ਰਾਸ਼ਟਰਪਤੀ ਚੋਣਾਂ ’ਚ ਗੜ੍ਬੜੀ ਦੇ ਦੋਸ਼ ਲੱਗੇ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਚੋਣਾਂ ਵਿਚ ਗੜਬੜ ਦੇ ਦੋਸ਼ ਲੱਗ ਰਹੇ ਹਨ। ਅਜਿਹੀਆਂ ਰਿਪੋਰਟਾਂ ਆ ਰਹੀਆਂ ਹਨ ਕਿ ਐਡਵਾਂਸ ਪੋਲਿੰਗ ਦੇ ਮਾਮਲੇ ਵਿਚ ਕੁਝ ਰਾਜਾਂ ਵਿਚ ਪੋਲਿੰਗ ਸਟੇਸ਼ਨ ਖਤਮ ਕੀਤੇ ਜਾਣ ਦੀਆਂ ਰਿਪੋਰਟਾਂ ਹਨ। ਅਜਿਹੀਆਂ ਰਿਪੋਰਟਾਂ ਹਨ ਕਿ ਰਿਪਬਲਿਕ ਸਰਕਾਰਾਂ ਵਾਲੇ ਸੂਬਿਆਂ ਵਿਚ ਇਕ ਇਕ ਕਾਉਂਟੀ ਵਿਚ ਇਕ ਹੀ ਪੋਲਿੰਗ ਸੈਂਟਰ ਬਣਾਇਆ ਗਿਆ ਹੈ ਜਿਸਦਾ […]

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਬੱਸ ਆਪਰੇਟਰਾਂ ਲਈ 100 ਫੀਸਦੀ ਕਰ ਮੁਆਫੀ 31 ਦਸੰਬਰ ਤੱਕ ਵਧਾਈ ਗਈ, ਬਕਾਏ ਦੀ ਅਦਾਇਗੀ 31 ਮਾਰਚ ਤੱਕ ਅੱਗੇ ਪਾਈ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਬੱਸ ਆਪਰੇਟਰਾਂ ਨੂੰ ਸ਼ੁੱਕਰਵਾਰ ਨੂੰ ਇੱਕ ਵੱਡੀ ਰਾਹਤ ਦਿੰਦੇ ਹੋਏ ਸਾਰੀਆਂ ਸਟੇਜ ਕੈਰਿਜ, ਮਿਨੀ ਅਤੇ ਸਕੂਲ ਬੱਸਾਂ ਲਈ ਮੋਟਰ ਵਹੀਕਲ ਕਰ ’ਤੇ 100 ਫੀਸਦੀ ਕਰ ਮੁਆਫੀ 31 ਦਸੰਬਰ ਤੱਕ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਕਰਾਂ ਦੇ ਬਕਾਏ, ਵਿਆਜ ਅਤੇ ਜੁਰਮਾਨੇ ਤੋਂ […]

ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਛੇ ਹੋਰ ਜ਼ਿਲ੍ਹਿਆਂ ਦੇ ‘ਅੰਬੈਸਡਰ ਆਫ਼ ਹੋਪ’ ਦੇ ਜੇਤੂਆਂ ਨੂੰ ਐਪਲ ਆਈਪੈਡ, ਲੈਪਟਾਪ, ਐਂਡਰਾਇਡ ਟੈਬਲੇਟ ਨਾਲ ਕੀਤਾ ਸਨਮਾਨਤ

ਵਿਦਿਆਰਥੀਆਂ ਦਾ ਮਨੋਬਲ ਵਧਾਉਣ ਲਈ ਹਰ ਹੀਲਾ ਵਰਤਾਂਗੇ: ਵਿਜੈ ਇੰਦਰ ਸਿੰਗਲਾ ਚੰਡੀਗੜ੍ਹ – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕੋਵਿਡ-19 ਮਹਾਂਮਾਰੀ ਦੌਰਾਨ ਸੰਖੇਪ ਸਮਾਗਮ ਕਰਵਾ ਕੇ ਛੇ ਹੋਰ ਜ਼ਿਲ੍ਹਿਆਂ ਨਾਲ ਸਬੰਧਤ ‘ਅੰਬੈਸਡਰ ਆਫ਼ ਹੋਪ’ ਦੇ ਜੇਤੂਆਂ ਨੂੰ ਐਪਲ ਆਈਪੈਡ, ਲੈਪਟਾਪ ਅਤੇ ਐਂਡਰਾਇਡ ਟੈਬਲੇਟ ਨਾਲ ਸਨਮਾਨਿਤ ਕੀਤਾ। ਰਿਕਾਰਡਤੋੜ ਆਨਲਾਈਨ ਮੁਕਾਬਲੇ ਦਾ ਗਵਾਹ […]