May 11, 2026

ਹਰਿਆਣਾ ਦੇ ਮੁੱਖ ਮੰਤਰੀ ਨੇ ਰਤਨ ਲਾਲ ਕਟਾਰਿਆ ਦੀ ਮਾਤਾ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅੰਬਾਲਾ ਤੋਂ ਸਾਂਸਦ ਅਤੇ ਕੇਂਦਰੀ ਜਲ ਸ਼ਕਤੀ ਰਾਜ ਮੰਤਰੀ ਰਤਨ ਲਾਲ ਕਟਾਰਿਆ ਦੀ ਮਾਤਾ ਸ੍ਰੀਮਤੀ ਪਰਿਵਾਰੀ ਦੇਵੀ ਦੇ ਅਚਾਨਕ ਮੌਤ ‘ਤੇ ਡੂੰਘਾ ਸੋਗ ਪ੍ਰਗਟਾਇਆ ਹੈ| ਉਹ ਲੰਬੇ ਸਮੇਂ ਤੋਂ ਬੀਮਾਰ ਸੀ ਜਿਨਾਂ ਦਾ ਕੱਲ ਨਿਧਨ ਹੋ ਗਿਆ ਸੀ | ਉਹ […]

ਸ੍ਰੀ ਦਰਬਾਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਧਰਨਾਕਾਰੀਆਂ ਵੱਲੋਂ ਕੀਤੇ ਕਾਤਲਾਨਾ ਹਮਲੇ ਦਾ ਮਾਮਲਾ:

ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਮੁਲਾਜ਼ਮਾਂ ’ਤੇ ਕੀਤਾ ਕਰਾਸ ਕੇਸ ਰੱਦ ਕਰਨ ਲਈ ਭਾਈ ਲੌਂਗੋਵਾਲ ਦੀ ਅਗਵਾਈ ’ਚ ਮੈਂਬਰਾਂ ਨੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ ਚੰਡੀਗੜ੍ -ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਸਾਹਮਣੇ ਧਰਨਾ ਲਗਾ ਕੇ ਬੈਠੇ ਵਿਅਕਤੀਆਂ ਵੱਲੋਂ 24 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਮੁਲਾਜ਼ਮਾਂ […]

ਪੰਜਾਬ ਸਰਕਾਰ ਨੇ ਨਵੀਂ ਵਜੀਫ਼ਾ ਸਕੀਮ ਸ਼ੁਰੂ ਕਰਕੇ ਸੂਬੇ ਦੇ ਐਸ.ਸੀ. ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਕੀਤਾ: ਸਾਧੂ ਸਿੰਘ ਧਰਮਸੋਤ

ਸ਼ੋ੍ਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਕੋਲ ਨਹੀਂ ਕੋਈ ਸਿਆਸੀ ਮੁੱਦਾ, ਬੇਵਜ੍ਹਾ ਕਰ ਰਹੀਆਂ ਨੇ ਵਿਰੋਧ ਚੰਡੀਗੜ – ਪੰਜਾਬ ਸਰਕਾਰ ਨੇ ਨਵੀਂ ਵਜੀਫ਼ਾ ਸਕੀਮ ਸ਼ੁਰੂ ਕਰਕੇ ਸੂਬੇ ਦੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਕਰ ਦਿੱਤਾ ਹੈ, ਕਿਉਂ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕੇਂਦਰੀ ਐਸ.ਸੀ. ਵਜੀਫ਼ਾ ਸਕੀਮ ਦਾ ਖਾਤਮਾ ਕਰ […]