May 7, 2026

ਭਾਰਤ ਦੀ ਆਸਟਰੇਲੀਆ ’ਤੇ 13 ਦੌੜਾਂ ਨਾਲ ਜਿੱਤ

ਕੈਨਬਰਾ – ਇੱਕ ਰੋਜ਼ਾ ਕ੍ਰਿਕਟ ਮੈਚਾਂ ਦੀ ਲੜੀ ਦੇ ਇੱਥੇ ਖੇਡੇ ਗਏ ਤੀਜੇ ਅਤੇ ਆਖਰੀ ਮੈਚ ਵਿੱਚ ਭਾਰਤ ਨੇ ਆਸਟਰੇਲੀਆ ਨੂੰ 13 ਦੌੜਾਂ ਨਾਲ ਹਰਾ ਦਿੱਤਾ। ਭਾਰਤ ਵੱਲੋਂ ਮਿਲੇ 303 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਆਸਟਰੇਲੀਆ ਦੀ ਟੀਮ 49.3 ਓਵਰਾਂ ’ਚ ਸਾਰੀਆਂ ਵਿਕਟਾਂ ਗੁਆ ਕੇ 289 ਦੌੜਾਂ ਹੀ ਬਣਾ ਸਕੀ। ਹਾਲਾਂਕਿ ਆਸਟਰੇਲੀਆ ਤਿੰਨ ਮੈਚਾਂ […]

ਨਿਊਜ਼ੀਲੈਂਡ ਵਲੋਂ ਜਲਵਾਯੂ ਤਬਦੀਲੀ ਤੇ ‘ਪ੍ਰਤੀਕਾਤਮਕ’ ਐਮਰਜੈਂਸੀ ਦਾ ਐਲਾਨ

ਵੈਲਿੰਗਟਨ – ਨਿਊਜ਼ੀਲੈਂਡ ਨੇ ਦੁਨੀਆ ਦੇ 30 ਤੋਂ ਵੱਧ ਦੇਸ਼ਾਂ ਦਾ ਸਮਰਥਨ ਕਰਦਿਆਂ ਅੱਜ ਜਲਵਾਯੂ ਐਮਰਜੈਂਸੀ ਦੀ ਘੋਸ਼ਣਾ ਦਾ ‘ਸਿੰਬੋਲਿਕ’ ਮਤਲਬ ‘ਪ੍ਰਤੀਕਾਤਮਕ’ ਕਦਮ ਚੁੱਕਿਆ| ਜਲਵਾਯੂ ਐਮਰਜੈਂਸੀ ਦੀ ਘੋਸ਼ਣਾ ਦੇ ਇਸ ਪ੍ਰਸਤਾਵ ਦੇ ਪੱਖ ਵਿਚ 76 ਜਦਕਿ ਵਿਰੋਧ ਵਿਚ 43 ਸਾਂਸਦਾਂ ਨੇ ਵੋਟਿੰਗ ਕੀਤੀ| ਇਸ ਦੇ ਨਾਲ ਹੀ ਸਰਕਾਰ ਨੇ ਇਕ ਨਵੀਂ ਪਹਿਲ ਦੀ ਸ਼ੁਰੂਆਤ ਕੀਤੀ, […]

ਬ੍ਰਿਟੇਨ ਵਿੱਚ ਫਾਈਜ਼ਰ ਦੇ ਕੋਰੋਨਾ ਟੀਕੇ ਨੂੰ ਮਿਲੀ ਹਰੀ ਝੰਡੀ

ਲੰਡਨ – ਫਾਈਜ਼ਰ ਦੇ ਕੋਰੋਨਾ ਟੀਕੇ ਨੂੰ ਲੈ ਕੇ ਵੱਡੀ ਖ਼ਬਰ ਹੈ| ਬ੍ਰਿਟਿਸ਼ ਰੈਗੂਲੇਟਰ ਐਮ. ਐਚ. ਆਰ. ਏ. ਨੇ ਫਾਈਜ਼ਰ ਤੇ ਬਾਇਓਨਟੈਕ ਵਲੋਂ ਸਾਂਝੇ ਤੌਰ ਤੇ ਵਿਕਸਿਤ ਕੀਤੇ ਗਏ ਕੋਰੋਨਾ ਟੀਕੇ ਨੂੰ ਹਰੀ ਝੰਡੀ ਦੇ ਦਿੱਤੀ ਹੈ| ਫਾਈਜ਼ਰ-ਬਾਇਓਨਟੈਕ ਦੇ ਕੋਵਿਡ-19 ਟੀਕਾ ਅਗਲੇ ਹਫਤੇ ਤੋਂ ਬ੍ਰਿਟੇਨ ਭਰ ਵਿਚ ਉਪਲਬਧ ਹੋਵੇਗਾ| ਕੋਵਿਡ-19 ਟੀਕੇ ਨੂੰ ਮਨਜ਼ੂਰੀ ਦੇਣ ਵਾਲਾ […]