May 11, 2026

ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਅਧਿਕਾਰੀਆਂ ਖਿਲਾਫ਼ ਕਰਾਸ ਕੇਸ ਦਰਜ ਕਰਨ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਪੰਜਾਬ ਦੇ ਮੁੱਖ ਮੰਤਰੀ, ਮੁੱਖ ਸਕੱਤਰ ਤੇ ਡੀ.ਜੀ.ਪੀ. ਨੂੰ ਕਰਾਸ ਕੇਸ ਰੱਦ ਕਰਨ ਲਈ ਲਿਖਿਆ ਪੱਤਰ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਿਛਲੇ ਦਿਨੀਂ ਧਰਨਾਕਾਰੀਆਂ ਵੱਲੋਂ ਕੀਤੀ ਗਈ ਹਿੰਸਕ ਕਾਰਵਾਈ ਦੇ ਮਾਮਲੇ ਵਿਚ ਪੁਲਿਸ ਦੁਆਰਾ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ’ਤੇ ਕਰਾਸ ਕੇਸ ਦਰਜ ਕਰਨ ਦੀ ਸਖ਼ਤ ਸ਼ਬਦਾਂ […]

ਪੰਜਾਬ ਦੀਆਂ ਨਹਿਰਾਂ ’ਚ 29 ਅਕਤੂਬਰ ਤੋਂ 5 ਨਵੰਬਰ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ੍ਹ – ਪੰਜਾਬ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਦੀ ਬਿਜਾਈ ਲਈ ਸਿੰਜਾਈ ਵਾਸਤੇ 29 ਅਕਤੂਬਰ ਤੋਂ 5 ਨਵੰਬਰ, 2020 ਤੱਕ ਦਾ ਨਹਿਰੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ […]

ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਪੇਪਰ 29 ਨਵੰਬਰ ਨੂੰ

ਚੰਡੀਗੜ – ਪੰਜਾਬ ਸਰਕਾਰ ਨੇ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਪੇਪਰ 29 ਨਵੰਬਰ 2020 ਨੂੰ ਲੈਣ ਦਾ ਫੈਸਲਾ ਕੀਤਾ ਹੈ।ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ 2364 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਵਿਭਾਗ ਵੱਲੋਂ 6 ਮਾਰਚ 2020 ਨੂੰ ਇਸ਼ਤਿਹਾਰ ਦਿੱਤਾ ਗਿਆ ਸੀ। ਇਨਾਂ ਅਸਾਮੀਆਂ ਲਈ ਲਿਖਤੀ ਪੇਪਰ 29 ਨਵੰਬਰ ਨੂੰ ਸਵੇਰੇ 10 ਵਜੇ […]