May 11, 2026

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੂੰ ਹੋਇਆ ਕੋਰੋਨਾ ਮੁੰਬਈ ਦੇ ਹਸਪਤਾਲ ਵਿੱਚ ਦਾਖ਼ਲ

ਮੁੰਬਈ – ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਕੋਰੋਨਾ ਦਾ ਸ਼ਿਕਾਰ ਹੋ ਗਏ ਹਨ| ਸ੍ਰੀ ਪਵਾਰ ਨੇ ਅੱਜ ਟਵੀਟ ਕਰ ਕੇ ਖੁਦ ਇਹ ਜਾਣਕਾਰੀ ਦਿੱਤੀ ਹੈ| ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ਤੇ 2 ਟਵੀਟ ਕੀਤੇ ਹਨ| ਇਨ੍ਹਾਂ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਮੇਰਾ ਕੋਰੋਨਾ ਟੈਸਟ ਪਾਜ਼ੇਟਿਵ ਆਇਆ ਹੈ ਅਤੇ ਮੇਰੀ ਸਿਹਤ ਚੰਗੀ ਹੈ| […]

ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਖਤਰੇ ਵਿੱਚ ਆਇਆ: ਸੋਨੀਆ ਗਾਂਧੀ

ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੋਦੀ ਸਰਕਾਰ ਤੇ ਤਿੱਖਾ ਹਮਲਾ ਕਰਦੇ ਹੋਏ ਉਨ੍ਹਾਂ ਤੇ ਲੋਕਤੰਤਰੀ ਸੰਗਠਨਾਂ ਦੀ ਗਲਤ ਵਰਤੋਂ ਕਰਨ ਦਾ ਦੋਸ਼ ਲਗਾਇਆ ਹੈ| ਸੋਨੀਆ ਗਾਂਧੀ ਨੇ ਕਿਹਾ ਕਿ ਸਰਕਾਰ ਸੰਸਥਾਵਾਂ ਦੇ ਮਾਧਿਅਮ ਨਾਲ ਵਿਰੋਧੀਆਂ ਦੀ ਆਵਾਜ਼ ਦਬਾਉਣ ਦਾ ਕੰਮ ਕਰ ਰਹੀ ਹੈ| ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ […]

ਸੂਬਾ ਪੱਧਰੀ ਸੰਚਾਲਨ ਕਮੇਟੀ ਵਲੋਂ ਕੋਵਿਡ-19 ਵੈਕਸੀਨ ਲਈ ਡਿਜੀਟਲ ਪਲੇਟਫਾਰਮ ‘ਤੇ ਡਾਟਾ ਇੱਕਠਾ ਕਰਨ ਅਤੇ ਅਪਲੋਡ ਕਰਨ ਸਬੰਧੀ ਕੀਤੀ ਜਾ ਰਹੀ ਹੈ ਨਿਗਰਾਨੀ

ਚੰਡੀਗੜ੍ਹ – ਸੂਬਾ ਪੱਧਰੀ ਸੰਚਾਲਨ ਕਮੇਟੀ ਤੇਜ਼ੀ ਨਾਲ ਕੋਵਿਡ-19 ਵੈਕਸੀਨ ਲਈ ਡਿਜੀਟਲ ਪਲੇਟਫਾਰਮ ‘ਤੇ ਅੰਕੜੇ ਇਕੱਤਰ ਕਰਨ ਅਤੇ ਅਪਲੋਡ ਕਰਨ ਸੰਬੰਧੀ ਗਤੀਵਿਧੀਆਂ ਦੀ ਨਿਗਰਾਨੀ ਕਰ ਰਹੀ ਹੈ। ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕੀਤਾ।ਸਿਹਤ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਵਲੋਂ ਸੂਬਿਆਂ ਅਤੇ ਯੂ.ਟੀ. ਨੂੰ ਹੈਲਥ ਕੇਅਰ ਵਰਕਰਾਂ ਦਾ […]