ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਧਰਨਕਾਰੀਆਂ ਵੱਲੋਂ ਕੀਤੇ ਹਮਲੇ ਸਬੰਧੀ ਨਿਖੇਧੀ ਮਤਾ ਪਾਸ ਕੀਤਾ
ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਹੋਣਗੇ ਵਿਸ਼ੇਸ਼ ਸਮਾਗਮ-ਭਾਈ ਲੌਂਗੋਵਾਲ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਦੇ ਸਾਹਮਣੇ ਧਰਨੇ ’ਤੇ ਬੈਠੇ ਵਿਅਕਤੀਆਂ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਕੀਤੇ ਗਏ […]




