ਸੂਬੇ ਵਿੱਚ ਝੋਨੇ ਦੀ ਖ਼ਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਆਸ਼ੂ
ਖਰੀਦ ਸਬੰਧੀ 13672.67 ਕਰੋੜ ਦੀ ਅਦਾਇਗੀ ਕੀਤੀ ਚੰਡੀਗੜ – ਪੰਜਾਬ ਰਾਜ ਵਿੱਚ ਝੋਨੇ ਦੀ ਖ਼ਰੀਦ 100 ਲੱਖ ਮੀਟ੍ਰਿਕ ਟਨ ਨੂੰ ਪਾਰ ਕਰ ਗਈ ਹੈ। ਉਕਤ ਜਾਣਕਾਰੀ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵਲੋਂ ਦਿੱਤੀ ਗਈ । ਉਨਾਂ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਖਰੀਦ ਦਾ […]




