ਮੁੱਖ ਮੰਤਰੀ ਵੱਲੋਂ ਸਾਬਕਾ ਸਟੇਟ ਚੋਣ ਕਮਿਸ਼ਨਰ ਸੀ.ਐਲ.ਬੈਂਸ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸਾਬਕਾ ਸਟੇਟ ਚੋਣ ਕਮਿਸ਼ਨਰ ਅਤੇ ਸੇਵਾ ਮੁਕਤ ਸੀਨੀਅਰ ਆਈ.ਏ.ਐਸ. ਅਧਿਕਾਰੀ ਸੀ.ਐਲ.ਬੈਂਸ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰੀ ਬੈਂਸ 78 ਵਰ੍ਹਿਆਂ ਦੇ ਸਨ।ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ 1966 ਬੈਚ ਦੇ ਪੰਜਾਬ ਕਾਡਰ ਦੇ ਆਈ.ਏ.ਐਸ. ਅਧਿਕਾਰੀ ਸੀ.ਐਲ.ਬੈਂਸ ਨੂੰ ਕੁਸ਼ਲ ਪ੍ਰਸ਼ਾਸਕ, […]




