October 2, 2026

ਮੁੱਖ ਮੰਤਰੀ ਵੱਲੋਂ ਪਟਿਆਲਾ ਵਾਸੀਆਂ ਨੂੰ ਦੁਸਹਿਰੇ ਦਾ ਤੋਹਫਾ, ਖੇਡ ਯੂਨੀਵਰਸਿਟੀ ਤੇ ਨਵੇਂ ਬੱਸ ਅੱਡੇ ਦੇ ਨੀਂਹ ਪੱਥਰ ਰੱਖੇ

ਆਰਥਿਕ ਤੌਰ ’ਤੇ ਕਮਜ਼ੋਰ ਲੋਕਾਂ ਲਈ ਆਵਾਸ ਯੋਜਨਾ ਦੇ ਲਾਭਪਾਤਰੀਆਂ ਨੂੰ ਨਵੇਂ ਘਰਾਂ ਦੀਆਂ ਚਾਬੀਆਂ ਸੌਂਪੀਆਂ ਪਟਿਆਲਾ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਸਹਿਰੇ ਦੇ ਤਿਉਹਰ ਮੌਕੇ ਅੱਜ ਪਟਿਆਲਾ ਵਿਖੇ ਖੇਡਾਂ ਨੂੰ ਸਮਰਪਿਤ ਪੰਜਾਬ ਦੀ ਪਹਿਲੀ ਖੇਡ ਯੂਨੀਵਰਸਿਟੀ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਅਤੇ ਨਵੇਂ ਬੱਸ ਅੱਡੇ ਸਮੇਤ ਹੋਰ ਕਈ ਅਹਿਮ […]

ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਚੋਣ ਅਧਿਕਾਰਾਂ ਬਾਰੇ ਜਾਣੂ ਕਰਵਾਉਣ ਲਈ ਸਕੂਲਾਂ ਵਿੱਚ ਇਲੈਕਟਰੋਲ ਲਿਟਰੇਸੀ ਕਲੱਬਾਂ ਦੇ ਗਠਨ ਦੇ ਨਿਰਦੇਸ਼

ਚੰਡੀਗੜ – ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਨੂੰ ਚੋਣ ਅਧਿਕਾਰਾਂ ਬਾਰੇ ਸੰਵੇਦਨਸ਼ੀਲ ਬਨਾਉਣ ਅਤੇ ਚੋਣ ਪ੍ਰਕਿ੍ਰਰਿਆ ਤੋਂ ਜਾਣੂ ਕਰਵਾਉਣ ਲਈ ਸਕੂਲਾਂ ਵਿੱਚ ਇਲੈਕਟਰੋਲ ਲਿਟਰੇਸੀ ਕਲੱਬਾਂ (ਈ.ਐਲ.ਸੀਜ਼.) ਗਠਨ ਕਰਨ ਦੇ ਨਿਰਦੇਸ਼ ਦਿੱਤੇ ਹਨ।ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਵਿਦਿਆਰਥੀਆਂ ਦਾ ਬੌਧਿਕ ਪੱਧਰ ਉੱਚਾ ਚੁੱਕਣ ਵਾਸਤੇ ਹਰੇਕ ਮੌਕੇ ਨੂੰ ਵਰਤੋਂ ਵਿੱਚ ਲਿਆਉਣ ’ਤੇ […]

ਸੂਬਾ ਸਰਕਾਰ ਵੱਲੋਂ ਅਗਲੇ ਇਕ ਸਾਲ ਦੌਰਾਨ ਸੱਤ ਲੱਖ ਮੀਟ੍ਰਿਕ ਟਨ ਦੀ ਸਮਰੱਥਾ ਦੇ ਗੌਦਾਮ ਬਣਾਏ ਜਾਣਗੇ – ਡਿਪਟੀ ਸੀਐਮ

ਚੰਡੀਗੜ੍ਹ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਗਲੇ ਇਕ ਸਾਲ ਦੌਰਾਨ ਸੱਤ ਲੱਖ ਮੀਟ੍ਰਿਕ ਟਨ ਦੀ ਸਮਰੱਥਾ ਦੇ ਗੌਦਾਮ ਬਣਾਏ ਜਾਣਗੇ| ਇਹ ਗੋਦਾਮ ਨਿਜੀ ਗੋਦਾਮਾਂ ਦੀ ਤਰਜ ‘ਤੇ ਪੰਚਾਇਤਾਂ ਰਾਹੀਂ ਬਣਾਏ ਜਾਣਗੇ| ਡਿਪਟੀ ਮੁੱਖ ਮੰਤਰੀ ਐਤਵਾਰ ਨੂੰ ਸਿਰਸਾ ਸਥਿਤ ਆਪਣੀ ਰਿਹਾਇਸ਼ ‘ਤੇ ਲੋਕਾਂ ਦੀ ਸਮਸਿਆਵਾਂ ਸੁਣ ਰਹੇ […]