ਮੁੱਖ ਮੰਤਰੀ ਵੱਲੋਂ ਸੂਬੇ ਦੇ ਸ਼ਹਿਰੀ ਢਾਂਚਾਗਤ ਵਿਕਾਸ ਨੂੰ ਹੁਲਾਰਾ ਦੇਣ ਲਈ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ
ਸ਼ਹਿਰੀ ਖੇਤਰਾਂ ’ਚ ਆਰਥਿਕ ਗਤੀਵਿਧੀਆਂ ਨੂੰ ਬੜਾਵਾ ਦੇਣ ਹਿੱਤ ਬਕਾਇਆ ਵੈਟ ਮੁਲਾਂਕਣਾਂ ਲਈ ਇਕਮੁਸ਼ਤ ਨਿਪਟਾਰਾ ਸਕੀਮ ਦਾ ਐਲਾਨ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ 700 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੇ ਵਰਚੁਅਲ ਢੰਗ ਨਾਲ ਨੀਂਹ ਪੱਥਰ ਰੱਖ ਕੇ 11,000 ਕਰੋੜ ਰੁਪਏ ਦੀ ਲਾਗਤ ਵਾਲੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ (ਯੂ.ਈ.ਆਈ.ਪੀ) ਦੇ […]




