ਕਪਿਲ ਦੇਵ ਨੂੰ ਦਿਲ ਦਾ ਦੌਰਾ
ਭਾਰਤ ਦੀ ਪਹਿਲੀ ਵਿਸ਼ਵ ਕੱਪ ਜੇਤੂ ਕ੍ਰਿਕਟ ਟੀਮ ਦੇ ਕਪਤਾਨ ਕਪਿਲ ਦੇਵ ਦੀ ਛਾਤੀ ’ਚ ਦਰਦ ਦੀ ਸ਼ਿਕਾਇਤ ਮਗਰੋਂ ਅੱਜ ਐਂਜੀਓਪਲਾਸਟੀ ਸਰਜਰੀ ਕੀਤੀ ਗਈ। ਉਨ੍ਹਾਂ ਨੂੰ ਅਗਲੇ ਕੁਝ ਦਿਨਾਂ ’ਚ ਹਸਪਤਾਲ ਤੋਂ ਛੁੱਟੀ ਮਿਲਣ ਦੀ ਉਮੀਦ ਹੈ। ਕਪਿਲ ਦੇਵ (61) ਸਿਹਤ ’ਚ ਵਿਗਾੜ ’ਚ ਮਗਰੋਂ ਵੀਰਵਾਰ ਤੋਂ ਇੱਥੇ ਫੋਰਟਿਸ ਐਸਕਾਰਟਸ ਹਾਰਟ ਇੰਸਟੀਚਿਊਟ ਦੇ ਐਮਰਜੈਂਸੀ ਵਿਭਾਗ […]




