ਪੰਜਾਬ ਸਰਕਾਰ ਵਲੋਂ ਮਿਲਾਵਟੀ ਭੋਜਨ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ ਦਾ ਆਗਾਜ਼
ਚੰਡੀਗੜ – ਸਿਹਤ ਮੰਤਰੀ ਸ਼੍ਰੀ ਬਲਬੀਰ ਸਿੰਘ ਸਿੱਧੂ ਦੇ ਨਿਰਦੇਸ਼ਾਂ ਤਹਿਤ ਚੱਲ ਰਹੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖ਼ੁਰਾਕ ਤੇ ਡਰੱਗ ਪ੍ਰਬੰਧਨ ਵਿਭਾਗ ਵਲੋਂ ਮਿਲਾਵਟੀ ਖਾਧ-ਪਦਾਰਥਾਂ ਦੀ ਜਾਂਚ ਸਬੰਧੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।ਮੰਤਰੀ ਨੇ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਵਿੱਚ ਲੋਕਾਂ ਵਲੋਂ ਮਿਠਾਈਆਂ ਦੀ ਭਰਪੂਰ ਵਰਤੋਂ ਕੀਤੀ ਜਾਂਦੀ ਹੈ ਕਿਉਂਕਿ ਸਾਡੇ ਦੇਸ਼ […]




