May 11, 2026

ਮੁੱਖ ਮੰਤਰੀ ਦਾ ਸੁਪਨਮਈ ਪ੍ਰਾਜੈਕਟ ‘ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ’ 500 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਸਥਾਪਤ: ਖੇਡ ਮੰਤਰੀ ਰਾਣਾ ਸੋਢੀ

ਕੈਪਟਨ ਅਮਰਿੰਦਰ ਸਿੰਘ 25 ਅਕਤੂਬਰ ਨੂੰ ਯੂਨੀਵਰਸਿਟੀ ਬਿਲਡਿੰਗ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਣਗੇ ਚੰਡੀਗੜ੍ਹ – ਪੰਜਾਬ ਦੇ ਅਮੀਰ ਖੇਡ ਵਿਰਸੇ ਅਤੇ ਖੇਡਾਂ ਵਿੱਚ ਪੰਜਾਬ ਦੇ ਦਬਦਬੇ ਨੂੰ ਮੁੜ ਕਾਇਮ ਕਰਨ ਦਾ ਸੁਪਨਾ ਪਟਿਆਲਾ ਵਿੱਚ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੀ ਸਥਾਪਨਾ ਦਾ ਸਾਕਾਰ ਰੂਪ ਧਾਰ ਰਿਹਾ ਹੈ। ਲਗਪਗ 500 ਕਰੋੜ ਰੁਪਏ ਦੀ […]

ਹਰਿਆਣਾ ਦੇ ਰਾਜਪਾਲ ਨੇ ਆਲੋਕ ਵਰਮਾ ਨੂੰ ਹਰਿਆਣਾ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਸੁੰਹ ਚੁੱਕਾਈ

ਚੰਡੀਗੜ – ਹਰਿਆਣਾ ਦੇ ਰਾਜਪਾਲ ਸਤਯਦੇਵ ਨਾਰਾਇਣ ਆਰਿਆ ਨੇ ਅੱਜ ਆਲੋਕ ਵਰਮਾ, ਆਈ.ਐਫ.ਐਸ. ਨੂੰ ਹਰਿਆਣਾ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਵੱਜੋਂ ਸੁੰਹ ਚੁੱਕਾਈ|ਇੱਥੇ ਰਾਜ ਭਵਨ ਵਿਚ ਆਯੋਜਿਤ ਸੁੰਹ ਸਮਾਰੋਹ ਵਿਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਹਾਜਿਰ ਵਿਚ ਆਲੋਮ ਵਰਮਾ ਨੇ ਅਹੁੱਦੇ ਤੇ ਭੇਦ ਗੁਪਤ ਰੱਖਣ ਦੀ ਸੁੰਹ ਲਈ| ਇਸ ਮੌਕੇ ‘ਤੇ ਹਰਿਆਣਾ ਵਿਧਾਨ […]

ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਬਾਬਾ ਕਰਤਾਰ ਸਿੰਘ ਬਰਿਆਰਾਂ ਵਾਲਿਆਂ ਦੀ ਤਸਵੀਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਬਾਬਾ ਕਰਤਾਰ ਸਿੰਘ ਬਰਿਆਰਾਂ ਵਾਲਿਆਂ ਦੀ ਤਸਵੀਰ ਸੁਸ਼ੋਭਿਤ ਕੀਤੀ ਗਈ। ਤਸਵੀਰ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਨਿਭਾਈ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ […]