ਬ੍ਰਹਮ ਮਹਿੰਦਰਾ ਵਲੋਂ ਪੰਜਾਬ ਸ਼ਹਿਰੀ ਆਵਾਸ ਯੋਜਨਾ ਲਈ ਵੈੱਬ ਪੋਰਟਲ ਦੀ ਸ਼ੁਰੂਆਤ
ਚੰਡੀਗੜ – ਪੰਜਾਬ ਸ਼ਹਿਰੀ ਆਵਾਸ ਯੋਜਨਾ ਦਾ ਬਿਨੈਕਾਰਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਦੇ ਮੰਤਵ ਨਾਲ ਅੱਜ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਇਕ ਵੈੱਬ ਪੋਰਟਲ ਦੀ ਸ਼ੁਰੂਆਤ ਕੀਤੀ। ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਲੋੜਵੰਦ ਲੋਕਾਂ ਨੂੰ ਪੰਜਾਬ ਸ਼ਹਿਰੀ ਆਵਾਸ ਯੋਜਨਾ ਤਹਿਤ ਮਕਾਨਾਂ ਦੀ ਉਸਾਰੀ ਲਈ ਵਿਤੀ ਸਹਾਇਤਾ ਮੁਹੱਈਆ ਕਰਵਾਉਣ […]




