May 11, 2026

ਜ਼ਹਿਰੀਲੀ ਹੋਈ ਦਿੱਲੀ ਦੀ ਹਵਾ ਪ੍ਰਦੂਸ਼ਣ ਦੀ ਸੰਘਣੀ ਚਾਦਰ ਵਿੱਚ ਲਿਪਟੀ ਰਾਜਧਾਨੀ

ਨਵੀਂ ਦਿੱਲੀ – ਦਿੱਲੀ-ਐਨ. ਸੀ. ਆਰ. ਦੀ ਹਵਾ ਦਿਨੋਂ-ਦਿਨ ਜ਼ਹਿਰੀਲੀ ਹੁੰਦੀ ਜਾ ਰਹੀ ਹੈ| ਸਵੇਰੇ-ਸਵੇਰੇ ਦਿੱਲੀ ਵਾਸੀਆਂ ਨੂੰ ਹਵਾ ਪ੍ਰਦੂਸ਼ਣ ਕਾਰਨ ਸਾਹ ਲੈਣ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ| ਦਿੱਲੀ ਵਿੱਚ ਅੱਜ ਸਵੇਰੇ ਹੀ ਧੂੰਏਂ ਦੀ ਮੋਟੀ ਪਰਤ ਨਜ਼ਰ ਆਈ| ਇਸ ਦੇ ਪਿੱਛੇ ਦੀ ਵਜ੍ਹਾ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਗਾਇਆ ਜਾਣਾ ਹੈ ਜਿਸ ਦਾ […]

ਪੰਜਾਬ ਸਰਕਾਰ ਫਸਲਾਂ ਦੇ ਘੱਟੋ ਘੱਟ ਸਹਾਇਕ ਮੁੱਲ ਦੇ ਨਾਂਅ ‘ਤੇ ਕਿਸਾਨਾਂ ਦੇ ਨਾਲ ਧੋਖਾ ਕਰ ਰਹੀ ਹੈ – ਡਿਪਟੀ ਮੁੱਖ ਮੰਤਰੀ

ਚੰਡੀਗੜ੍ਹ -ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਫਸਲਾਂ ਦੇ ਘੱਟੋ ਘੱਟ ਸਹਾਇਕ ਮੁੱਲ ਦੇ ਨਾਂਅ ‘ਤੇ ਕਿਸਾਨਾਂ ਦੇ ਨਾਲ ਧੋਖਾ ਕਰ ਰਹੀ ਹੈ| ਜੇਕਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਇੰਨ੍ਹੇ ਹੀ ਹਿਤੈਸ਼ੀ ਹਨ ਤਾਂ ਪੰਜਾਬ ਨੂੰ ਕਣਕ ਤੇ ਝੋਨੇ ਦੀ ਖਰੀਦ ਘੱਟੋ ਘੱਟ ਸਹਾਇਕ ਮੁੱਲ […]

ਨਸ਼ੀਲੇ ਇੰਜੈਕਸ਼ਨ ਰੱਖਣ ਦੇ ਦੋਸ਼ ਵਿਚ ਦੋ ਨੂੰ 15-15 ਸਾਲ ਦੀ ਕੈਦ, 2-2 ਲੱਖ ਰੁਪਏ ਜੁਰਮਾਨਾ

ਚੰਡੀਗੜ- ਹਰਿਆਣਾ ਪੁਲਿਸ ਨੇ ਸੂਬੇ ਤੋਂ ਨਸ਼ੇ ਦੇ ਖਾਤਮੇ ਲਈ ਜਿੱਥੇ ਨਸ਼ਾ ਮਾਫੀਆਵਾਂ ‘ਤੇ ਲਗਾਤਾਰ ਸ਼ਿਕੰਜਾ ਕਸਿਆ ਹੈ, ਉੱਥੇ ਉਨਾਂ ਦੀ ਸੰਪਤੀ ਅਟੈਚ ਦੀ ਕਾਰਵਾਈ ਸ਼ੁਰੂ ਕਰਨ ਦੇ ਨਾਲ-ਨਾਲ ਅਜਿਹੇ ਤਸਕਰਾਂ ਨੂੰ ਜੇਲ ਵਿਚ ਭੇਜਣ ਲਈ ਕੋਰਟ ਵਿਚ ਐਨਡੀਪੀਐਸ ਦੇ ਮਾਮਲਿਆਂ ਦੀ ਮਜਬੂਤੀ ਨਾਲ ਪੈਰਵੀ ਵੀ ਕੀਤੀ ਜਾ ਰਹੀ ਹੈ|ਇਸ ਕੜੀ ਵਿਚ, ਜਿਲਾ ਕੁਰੂਕਸ਼ੇਤਰ ਦੀ […]