ਹਰਿਆਣਾ ਨੇ ਆਪਣੇ ਕਾਨੂੰਨਾਂ ਤੋਂ ਪੰਜਾਬ ਦਾ ਨਾਂਅ ਹਟਾਉਣ ਲਈ ਕੱਸ ਲਈ ਕਮਰ
ਚੰਡੀਗੜ- ਹਰਿਆਣਾ ਨੇ ਆਪਣੇ ਕਾਨੂੰਨਾਂ ਤੋਂ ਪੰਜਾਬ ਦਾ ਨਾਂਅ ਹਟਾਉਣ ਲਈ ਕਮਰ ਕੱਸ ਲਈ ਹੈ| ਵਿਧਾਨਸਭਾ ਸਪੀਕਰ ਗਿਆਨ ਚੰਦ ਗੁਪਤਾ ਵੱਲੋਂ ਇਸ ਸਬੰਧ ਵਿਚ ਯਤਨ ਸ਼ੁਰੂ ਕਰਨ ਦੇ ਬਾਅਦ ਹੁਣ ਸੂਬਾ ਸਰਕਾਰ ਨੇ ਇਸ ਦੇ ਲਈ ਕਮੇਟੀ ਦਾ ਗਠਨ ਕਰ ਦਿੱਤਾ ਹੈ|ਕਾਨੂੰਨ ਅਤੇ ਵਿਧੀ ਵਿਭਾਗ ਦੇ ਲੀਗਲ ਰਿਮੈਂਬਰੈਂਸ ਅਤੇ ਪ੍ਰਸਾਸ਼ਨਿਕ ਸਕੱਤਰ ਦੀ ਅਗਵਾਈ ਹੇਠ ਗਠਨ […]




