May 11, 2026

ਪੰਜਾਬ ਦੇ ਨੌਜਵਾਨ ਕਿਸਾਨਾਂ ਦੇ ਸੰਘਰਸ਼ ਨੂੰ ਸ਼ਿਖਰ ’ਤੇ ਪਹੁੰਚਾ ਦੇਣਗੇ: ਸੁਖਵਿੰਦਰ ਬਿੰਦਰਾ

ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਨੇ ਯੁਵਕ ਵਿਕਾਸ ਸਬੰਧੀ ਯੋਜਨਾਵਾਂ ਦਾ ਲਿਆ ਜਾਇਜ਼ਾ ਚੰਡੀਗੜ – ਪੰਜਾਬ ਯੁਵਕ ਵਿਕਾਸ ਬੋਰਡ( ਪੀ.ਵਾਈ.ਡੀ.ਬੀ) ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਮਾਰੂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਵਿੱਢੇ ਕਿਸਾਨੀ ਸੰਘਰਸ਼ ਨੂੰ ਸੂਬੇ ਦੇ ਨੌਜਵਾਨ ਬੁਲੰਦੀਆਂ ਤੱਕ ਪਹੁੰਚਾ ਦੇਣਗੇ।ਨੌਜਵਾਨਾਂ ਦੇ ਸਸ਼ਕਤੀਕਰਨ ਸਬੰਧੀ […]

ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਝੋਨੇ ਦੀ ਕੁੱਲ ਟੀਚੇ ਵਿੱਚੋਂ 44.33 ਫੀਸਦੀ ਫ਼ਸਲ ਦੀ ਆਮਦ ਹੋਈ: ਆਸ਼ੂ

76.35 ਲੱਖ ਮੀਟਿ੍ਰਕ ਟਨ ਝੋਨੇ ਦੀ ਆਮਦ ਵਿੱਚੋਂ 75.35 ਲੱਖ ਮੀਟਿ੍ਰਕ ਟਨ ਦੀ ਹੋਈ ਖ਼ਰੀਦ ਚੰਡੀਗੜ – ਪੰਜਾਬ ਸਰਕਾਰ ਵੱਲੋਂ ਕੋਵਿਡ -19 ਦੇ ਦਰਮਿਆਨ ਚੱਲ ਰਹੇ ਸਾਉਣੀ ਮੰਡੀਕਰਨ ਸੀਜ਼ਨ (ਕੇਐਮਐਸ) ਦੌਰਾਨ ਸੂਬੇ ਵਿੱਚ ਹੁਣ ਤੱਕ ਝੋਨੇ ਦੇ ਕੁੱਲ ਕੁਲ ਖਰੀਦ ਟੀਚੇ ਵਿੱਚੋਂ 44.33 ਫੀਸਦੀ ਫ਼ਸਲ ਦੀ ਆਮਦ ਹੋ ਚੁੱਕੀ ਹੈ। ਉਕਤ ਪ੍ਰਗਟਾਵਾ ਅੱਜ ਇਥੇ ਸੂਬੇ […]

ਭਾਈ ਲੌਂਗੋਵਾਲ ਨੇ ਗਿਆਨੀ ਜਗਤਾਰ ਸਿੰਘ ਦੇ ਭਰਾ ਭਾਈ ਗੁਰਮੀਤ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਭਰਾ ਭਾਈ ਗੁਰਮੀਤ ਸਿੰਘ ਦੇ ਅਕਾਲ ਚਲਾਣੇ ਕਰ ਜਾਣ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ। ਭਾਈ ਗੁਰਮੀਤ ਸਿੰਘ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ। ਭਾਈ ਲੌਂਗੋਵਾਲ ਨੇ ਅੱਜ ਸਿੰਘ […]