May 11, 2026

ਰਾਣਾ ਕੇ.ਪੀ. ਸਿੰਘ ਨੂੰ ਅਚਾਰੀਆ ਸ਼੍ਰੀ ਮਹਾਪ੍ਰਗਿਆ ਦੀਆਂ ਲਿਖੀਆਂ ਕਿਤਾਬਾਂ ਦਾ ਸੈੱਟ ਭੇਟ

ਜੈਨ ਭਾਈਚਾਰੇ ਵੱਲੋਂ ਵਿਧਾਨ ਸਭਾ ਸਪੀਕਰ ਨਾਲ ਆਚਾਰੀਆ ਸ਼੍ਰੀ ਮਹਾਪ੍ਰਗਿਆ ਦੀ ਜਨਮ ਸ਼ਤਾਬਦੀ ਬਾਰੇੇ ਵਿਚਾਰ ਚਰਚਾ ਚੰਡੀਗੜ – ਜੈਨ ਸਮਾਜ ਨਾ ਕੇਵਲ ਅਹਿੰਸਾ ’ਤੇ ਜ਼ੋਰ ਦਿੰਦਾ ਹੈ ਸਗੋਂ ਮਾਨਵਤਾ ਦੀ ਸੇਵਾ ਨੂੰ ਵੀ ਆਪਣਾ ਪਰਮ ਧਰਮ ਮੰਨਦਾ ਹੈ। ਜੈਨ ਭਾਈਚਾਰੇ ਨੇ ਦੇਸ਼ ਦੇ ਵਿਕਾਸ ਦੇ ਨਾਲ ਨਾਲ ਭਾਰਤੀ ਸਭਿਆਚਾਰ ਨੂੰ ਵੀ ਅਮੀਰ ਬਣਾਉਣ ਵਿੱਚ ਅਹਿਮ […]

ਸ਼ਤਾਬਦੀ ਸਮਾਗਮਾਂ ਦੌਰਾਨ ਸਿੱਖ ਸੰਸਥਾ ਦੀ ਸਥਾਪਨਾ ਦੇ ਇਤਿਹਾਸ ਨੂੰ ਰੂਪਮਾਨ ਕਰਦੀ ਚਿੱਤਰ ਪ੍ਰਦਰਸ਼ਨੀ ਬਣੇਗੀ ਖਿੱਚ ਦਾ ਕੇਂਦਰ

ਅੰਮ੍ਰਿਤਸਰ – ਅਨੇਕਾਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੌ ਸਾਲਾ ਸ਼ਤਾਬਦੀ ਮੌਕੇ ਕੀਤੇ ਜਾ ਰਹੇ ਵਿਸ਼ੇਸ਼ ਸਮਾਗਮਾਂ ਵਿਚ ਸਿੱਖ ਸੰਸਥਾ ਦੀ ਸਥਾਪਨਾ ਦੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਰੂਪਮਾਨ ਕਰਦੀ ਚਿੱਤਰ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ […]

ਸ਼ਹੀਦ ਭਾਈ ਅਵਤਾਰ ਸਿੰਘ ਪਾਰੋਵਾਲ ਤੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਦੀਆਂ ਤਸਵੀਰਾਂ ਕੇਂਦਰੀ ਸਿੰਘ ਅਜਾਇਬ ਘਰ ’ਚ ਸੁਸ਼ੋਭਿਤ

ਜੂਨ 1984 ਦਾ ਫ਼ੌਜੀ ਹਮਲਾ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ -ਭਾਈ ਲੌਂਗੋਵਾਲ ਅੰਮ੍ਰਿਤਸਰ -ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਭਾਈ ਅਵਤਾਰ ਸਿੰਘ ਪਾਰੋਵਾਲ ਅਤੇ ਭਾਈ ਮਹਿੰਗਾ ਸਿੰਘ ਬੱਬਰ ਦੀਆਂ ਤਸਵੀਰਾਂ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਥਾਪਿਤ ਕੀਤੀਆਂ ਗਈਆਂ। ਗੁਰਬਾਣੀ ਕੀਰਤਨ ਅਤੇ ਅਰਦਾਸ ਉਪਰੰਤ ਸ਼੍ਰੋਮਣੀ […]