ਵਿਜੈ ਇੰਦਰ ਸਿੰਗਲਾ ਦੀ ਅਗਵਾਈ ’ਚ ਸਕੂਲੀ ਸਿੱਖਿਆ ਦੇ ਖੇਤਰ ’ਚ ਇੱਕ ਹੋਰ ਕਦਮ
ਇੰਗਲਿਸ਼ ਬੂਸਟਰ ਕਲੱਬਾਂ ਨਾਲ ਸਰਕਾਰੀ ਸਕੂਲਾਂ ਵਿੱਚ ਦਾਖਲ ਹੋਣ ਦੇ ਰੁਝਾਨ ’ਚ ਹੋਰ ਤੇਜੀ ਆਉਣ ਦੀ ਸੰਭਾਵਨਾ-ਬੁਲਾਰਾ ਚੰਡੀਗੜ – ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਸਕੂਲ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਲਿਆਉਣ ਲਈ ਆਰੰਭੀ ਮੁਹਿੰਮ ਦੇ ਹੇਠ ਹੁਣ ਸਿੱਖਿਆ ਵਿਭਾਗ ਨੇ ਇੰਗਲਿਸ਼ ਬੂਸਟਰ ਕਲੱਬ (ਈ.ਬੀ.ਸੀ.) ਖੋਲਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਿਸ ਦੇ […]




