ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਦੀਵਾਰਾਂ ਨੂੰ ਸਲ੍ਹਾਬ ਤੋਂ ਬਚਾਉਣ ਲਈ ਸੇਵਾ ਆਰੰਭ
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਦੀਵਾਰਾਂ ਨੂੰ ਸਲ੍ਹਾਬ ਤੋਂ ਬਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਹਿਰਾਂ ਦੀ ਰਾਇ ਨਾਲ ਰੱਖ-ਰਖਾਅ ਅਤੇ ਸਾਂਭ-ਸੰਭਾਲ ਦਾ ਕਾਰਜ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿਚ ਗੁਰੂ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਮੁਖੀ ਭਾਈ ਮਹਿੰਦਰ ਸਿੰਘ ਨੂੰ ਸੇਵਾ ਸੌਂਪੀ ਗਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ […]




